ਪੰਜਾਬ ਸਰਕਾਰ ਨੇ 35 ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੇ ਕੀਤੇ ਤਬਾਦਲੇ

Date:

spot_img
  1. ਪੰਜਾਬੀ ਖ਼ਬਰਸਾਰ ਬਿਓਰੋ 
ਚੰਡੀਗੜ੍ਹ, 26 ਨਵੰਬਰ: ਪੰਜਾਬ ਸਰਕਾਰ ਵੱਲੋਂ ਅੱਜ ਸਿੱਖਿਆ ਵਿਭਾਗ ਵਿੱਚ ਵੱਡੀ ਪੱਧਰ ‘ਤੇ ਰੱਦੋਬਦਲ ਕਰਦਿਆਂ 35 ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਦੇ ਦਰਖ਼ਤਾਂ ਹੇਠਾਂ ਜਾਰੀ ਇਨ੍ਹਾਂ ਤਬਾਦਲਿਆਂ ਦੀ ਸੂਚੀ ਦੋ ਦਰਜਨ ਦੇ ਕਰੀਬ ਸਰਕਾਰੀ ਸੀਨੀਅਰ ਸਕੈਂਡਰੀ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਦੀ ਜ਼ਿਲ੍ਹਾ ਸਿੱਖਿਆ ਅਫ਼ਸਰ ਵਜੋਂ ਤੈਨਾਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਤਬਾਦਲਾ ਸੂਚੀ ਮੁਤਾਬਕ ਕਈ ਜ਼ਿਲਿਆਂ ਵਿਚ ਤੈਨਾਤ ਸਿੱਖਿਆ ਅਫਸਰਾਂ ਦੀ ਇੱਕ ਦੂਜੇ ਥਾਂ ਬਦਲੀ ਕੀਤੀ ਗਈ ਹੈ।
ਬਦਲੀਆਂ ਦੀ ਲਿਸਟ ਆਖਣ ਲਈ ਹੇਠ ਦਿੱਤੇ ਲਿੰਕ ਨੂੰ ਕਲਿਕ ਕਰੋ
 
https://we.tl/t-pbEu1LlWEc

LEAVE A REPLY

Please enter your comment!
Please enter your name here

spot_img

Share post:

Popular

More like this
Related

पीएमडीए सीईओ ने पंचकूला में इंफ्रास्ट्रक्चर प्रोजेक्ट का किया ग्राउंड इंस्पेक्शन

👉शहर की सुंदरता और सुविधाओं पर पीएमडीए का विशेष...

BJP Chandigarh ਪ੍ਰਧਾਨ ਦੇ ਬਿਆਨ ਖਿਲਾਫ ਸੜਕਾਂ ‘ਤੇ ਉੱਤਰੀ ਬਠਿੰਡਾ ਕਾਂਗਰਸ

👉ਭਾਜਪਾ ਦੀ ਪੰਜਾਬ ਵਿਰੋਧੀ ਸੋਚ ਹੋਈ ਜਨਤਕ, ਚੰਡੀਗੜ੍ਹ ਦੇ...

Amritsar ਵਿੱਚ ਸਰਹੱਦ ਨੇੜਿਓਂ ਏਕੇ-47 ਰਾਈਫਲ ਸਮੇਤ 26 ਆਧੁਨਿਕ ਹਥਿਆਰ ਬਰਾਮਦ; ਇੱਕ ਵਿਅਕਤੀ ਕਾਬੂ

👉ਆਸਟ੍ਰੇਲੀਆ ਅਧਾਰਤ ਸਾਥੀ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਿਹਾ...