Thursday, May 14, 2026
spot_img
spot_img
spot_img

ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸ ਯੂਨੀਅਨ ਦੀ ਮੀਟਿੰਗ ਹੋਈ 

Date:

spot_img
ਸੁਖਜਿੰਦਰ ਮਾਨ 
ਬਠਿੰਡਾ,18 ਦਸੰਬਰ: ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸ ਯੂਨੀਅਨ (ਐਜੁਕੇਸ਼ਨ ) ਜ਼ਿਲਾਂ ਬਠਿੰਡਾ ਦੀ ਮੀਟਿੰਗ ਜ਼ਿਲਾ ਪ੍ਰਧਾਨ ਬਲਵੀਰ ਸਿੰਘ ਮਲੂਕਾ ਅਤੇ ਜਨਰਲ ਸਕੱਤਰ ਲਾਲ ਸਿੰਘ ਰੱਲਾ ਦੀ ਪ੍ਰਧਾਨਗੀ ਟੀਚਰ ਹੋਮ ਵਿਖੇ  ਹੋਈ | ਜਿਸ ਵਿਚ ਕਿ ਇੱਕ ਕਲਰਕ ਨੂੰ ਦੋ- ਦੋ, ਤਿੰਨ-ਤਿੰਨ ਸਕੂਲਾਂ ਦਾ ਚਾਰਜ ਵਾਪਿਸ ਲੈਣ ਦੀ ਮੰਗ ਕੀਤੀ ਗਈ | ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਹਾਈ ਕੋਰਟ ਵੱਲੋਂ ਵੀ ਇਸ ਸੰਬੰਧੀ ਫੈਸਲਾ ਕੀਤਾ ਜਾ ਚੁੱਕਿਆ ਹੈ | ਪਰੰਤੂ ਸਿਖਿਆ ਵਿਭਾਗ ਵੱਲੋਂ ਇਸ ਫੈਸਲੇ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ |ਉਹਨਾਂ ਇਹ ਵੀ ਮੰਗ ਕੀਤੀ ਕਿ ਕਲਰਕਾਂ ਦੀਆਂ ਖ਼ਤਮ ਕੀਤੀਆਂ ਖਾਲੀ ਆਸਾਮੀਆਂ ਬਹਾਲ ਕਰਕੇ  ਤੁਰੰਤ ਭਰੀਆਂ ਜਾਣ |ਇਸ ਦੇ ਨਾਲ ਹੀ ਪੁਰਾਣੀ ਪੈਨਸ਼ਨ ਬਹਾਲੀ ਦਾ ਪੂਰੇ ਲਾਭ ਵਾਲਾ ਨੋਟੀਫ਼ਿਕੇਸ਼ਨ ਤੁਰੰਤ ਜਾਰੀ ਕੀਤਾ ਜਾਵੇ ਅਤੇ ਡੀ ਏ ਦੀਆਂ ਕਿਸਤਾਂ ਜਾਰੀ ਕੀਤੀਆਂ ਜਾਣ |ਇਸ ਦੇ ਨਾਲ ਹੀ ਤਨਖਾਹ ਕਮਿਸ਼ਨ ਦੇ ਬਕਾਏ ਵੀ ਜਾਰੀ ਕੀਤੇ ਜਾਣ ਦੀ ਮੰਗ ਕੀਤੀ ਗਈ |ਇਸ ਸਮੇ ਹੋਰਨਾਂ ਤੋਂ ਇਲਾਵਾਂ ਸ਼ਮਿੰਦਰਪਾਲ ਸਿੰਘ ਬਲਾਕ ਪ੍ਰਧਾਨ, ਗੁਰਚਰਨ ਸਿੰਘ ਮੀਤ ਪ੍ਰਧਾਨ, ਗੁਰਤੇਜ ਸਿੰਘ ਪ੍ਰੈੱਸ ਸਕੱਤਰ, ਭੋਲਾ ਸਿੰਘ, ਸੁਖਦੇਵ ਸਿੰਘ, ਸੁਭਾਸ਼ ਚੰਦ ਹਾਜ਼ਰ ਸਨ |
spot_img

Share post:

spot_img

Popular

More like this
Related

किशाऊ बांध परियोजना में आए तेजी, पड़ोसी राज्यों में जल्द हो एमओयू- मुख्यमंत्री

👉केंद्रीय जल शक्ति मंत्री की अध्यक्षता में हुई बैठक,...

निकाय चुनाव में जनता ने मोदी और भाजपा की नीतियों पर लगाई मुहर- मुख्यमंत्री नायब सिंह सैनी

👉निकाय चुनाव में जीत दर्ज करने पर मुख्यमंत्री ने...

मुख्यमंत्री ने खरीफ फसलों के न्यूनतम समर्थन मूल्य बढ़ाने का किया स्वागत

👉नायब सिंह सैनी ने एमएसपी बढ़ोतरी के लिए प्रधानमंत्री...