ਪੰਜਾਬ ਸਰਕਾਰ ਨੇ ਕੜਾਕੇ ਦੀ ਠੰਢ ਕਾਰਨ ਆਂਗਣਵਾੜੀ ਸੈਂਟਰਾਂ ਦੇ ਬੱਚਿਆਂ ਲਈ 14 ਜਨਵਰੀ ਤੱਕ ਛੁੱਟੀਆਂ ‘ਚ ਕੀਤਾ ਵਾਧਾ : ਡਾ.ਬਲਜੀਤ ਕੌਰ

Date:

spot_img
ਪੰਜਾਬੀ ਖ਼ਬਰਸਾਰ ਬਿਉਰੋ 
ਚੰਡੀਗੜ੍ਹ, 9 ਜਨਵਰੀ: ਪੰਜਾਬ ਸਰਕਾਰ ਨੇ  ਸੂਬੇ ਵਿੱਚ ਕੜਾਕੇ ਦੀ ਠੰਡ ਅਤੇ ਧੁੰਦ ਬਰਕਰਾਰ ਰਹਿਣ ਕਾਰਨ  ਸੂਬੇ ਦੇ ਆਂਗਣਵਾੜੀ ਸੈਂਟਰਾਂ ਵਿੱਚ  14 ਜਨਵਰੀ 2023 ਤੱਕ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਇਹ  ਜਾਣਕਾਰੀ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ।ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਛੋਟੇ ਬੱਚਿਆਂ ਨੂੰ ਸਰਦੀ ਤੋਂ ਬਚਾਉਣ ਲਈ ਸੂਬੇ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ 14 ਜਨਵਰੀ ਤੱਕ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ।ਆਂਗਣਵਾੜੀ ਵਰਕਰਾਂ ਵੱਲੋਂ ਮਾਨਯੋਗ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਸਮੂਹ ਲਾਭਪਾਤਰੀਆਂ ਨੂੰ ਟੇਕ ਹੋਮ ਰਾਸ਼ਨ ਦਿੱਤਾ ਜਾਵੇਗਾ। ਛੁੱਟੀਆਂ ਦੌਰਾਨ ਆਂਗਣਵਾੜੀ ਵਰਕਰਾਂ/ ਹੈਲਪਰਾਂ ਪਹਿਲਾਂ ਦੀ ਤਰ੍ਹਾਂ ਆਂਗਣਵਾੜੀ ਸੈਂਟਰਾਂ ਵਿਚ ਆਪਣੀ ਡਿਊਟੀ ਨਿਭਾਉਣਗੀਆਂ।
ਜ਼ਿਕਰਯੋਗ  ਹੈ ਕਿ ਆਂਗਣਵਾੜੀ ਸੈਂਟਰਾਂ ‘ਚ ਛੁੱਟੀਆਂ ਵਿੱਚ ਵਾਧਾ ਮੌਸਮ ਦੇ ਖ਼ਰਾਬ ਹੋਣ ਕਾਰਨ ਕੀਤਾ ਗਿਆ  ਹੈ।

LEAVE A REPLY

Please enter your comment!
Please enter your name here

spot_img
spot_img

Share post:

Popular

More like this
Related

लोकतंत्र की रक्षा के लिए दिया गया हर बलिदान राष्ट्र की अमूल्य धरोहर: मुख्यमंत्री नायब सिंह सैनी

👉आपातकाल भारतीय लोकतंत्र के इतिहास का सबसे काला अध्याय,...

हरियाणा विजन-2047 के तहत शिक्षा क्षेत्र में व्यापक सुधारों की तैयारी

👉मुख्यमंत्री नायब सिंह सैनी ने रोजगारपरक शिक्षा, आधुनिक तकनीक,...