Thursday, April 30, 2026
spot_img
spot_img

ਰਾਕੇਸ਼ ਟਿਕੈਤ ਭਲਕੇ ਮਾਨਸਾ ’ਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਦੌਰਾ

Date:

spot_img

ਰਾਕੇਸ਼ ਟਿਕੈਤ ਪਰਵਿੰਦਰ ਸਿੰਘ ਝੋਟੇ ਦੇ ਹੱਕ ’ਚ ਵੀ ਕਰਨਗੇ ਸੰਬੋਧਨ
ਸੁਖਜਿੰਦਰ ਮਾਨ
ਬਠਿੰਡਾ, 20 ਜੁਲਾਈ: ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਟਿਕੈਤ ਦੇ ਸੂਬਾ ਜਨਰਲ ਸਕੱਤਰ ਸਰੂਪ ਸਿੰਘ ਰਾਮਾ ਨੇ ਦੱਸਿਆ ਕਿ ਮਾਨਸਾ ਵਿਖੇ ਨਸ਼ਿਆਂ ਦੇ ਖਿਲਾਫ ਤੇ ਪਰਵਿੰਦਰ ਸਿੰਘ ਝੋਟੇ ਦੇ ਹੱਕ ’ਚ ਰੱਖੀ ਰੈਲੀ ਵਿੱਚ ਰਾਕੇਸ਼ ਟਿਕੈਤ 1 ਵਜੇ ਪਹੁੰਚਣਗੇ ’ਤੇ ਸੰਬੋਧਨ ਕਰਨਗੇ। ਇਸ ਤੋਂ ਬਾਅਦ ਹੜ੍ਹ ਪ੍ਰਭਾਵਿਤ ਪਿੰਡ ਕੁਲਰੀਆਂ, ਚੱਕ ਅਲੀਸ਼ੇਰ ਕਲਾਂ,ਰਿਉਂਦ, ਬਾਰਡਰ ਬਾਹਮਣ ਵਾਲਾ, ਹਰੀਕੇ ਬੰਨ ’ਤੇ,ਫੱਤਾ ਮਾਲੋਕਾ, ਸਰਦੂਲਗੜ੍ਹ ਅਤੇ ਝੰਡਾ ਖੁਰਦ ਵਿਖੇ ਜਾਣਗੇ।

Share post:

spot_img

Popular

More like this
Related

पंजाब में भाजपा सरकार बनने पर आमजन को देंगे हरियाणा जैसा सुशासन:नायब सिंह सैनी

👉पंजाब के धानक समाज ने हरियाणा के मुख्यमंत्री से...

ਕੀਰਤਪੁਰ ਸਾਹਿਬ ਦੀ 400 ਸਾਲਾ ਸਥਾਪਨਾ ਸ਼ਤਾਬਦੀ ਦੇ ਗੁਰਮਤਿ ਸਮਾਗਮਾਂ ਦੀ ਜਾਹੋ-ਜਲਾਲ ਨਾਲ ਆਰੰਭਤਾ

👉ਗਿਆਨੀ ਕੁਲਦੀਪ ਸਿੰਘ ਗੜਗੱਜ, ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਕਾਰਸੇਵਾ...

ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ

👉ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ 'ਤੇ ਫਗਵਾੜਾ...