+1
ਫਰੀਦਕੋਟ: ਫਰੀਦਕੋਟ ਦੇ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਸਰਕਾਰੀ ਦਫ਼ਤਰਾਂ ਨੂੰ ਲੈ ਕੇ ਇਕ ਨਵਾਂ ਹੁਕਮ ਜਾਰੀ ਕੀਤਾ ਹੈ। ਉਨ੍ਹਾਂ ਨੇ ਹੁਣ ਦਫਤਰਾਂ ਵਿਚ ਜੀਨਸ ਤੇ ਟੀ ਸ਼ਰਟ ਪਾ ਕੇ ਆਉਣ ’ਤੇ ਪਾਬੰਦੀ ਲਗਾ ਦਿੱਤੀ ਹੈ। DC ਨੇ ਆਪਣੇ ਹੁਕਮ ਵਿਚ ਕਿਹਾ ਹੈ ਕਿ ਸਿਰਫ ਫਾਰਮਲ ਡਰੈਸ ਪਾ ਕੇ ਹੀ ਦਫਤਰ ਆਇਆ ਜਾਵੇ। ਇਸ ਸਬੰਧੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਬੁੱਧਵਾਰ ਨੂੰ ਆਦੇਸ਼ ਜਾਰੀ ਕੀਤਾ ਹੈ ‘ਤੇ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ ਹੈ।
Share the post "ਫਰੀਦਕੋਟ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤਾ ਹੁਕਮ ਮੁਤਾਬਕ ਦਫ਼ਤਰਾਂ ‘ਚ ਜੀਨਸ ਤੇ ਟੀ ਸ਼ਰਟ ਪਾ ਕੇ ਆਉਣ ਤੇ ਲਗਾਈ ਪਾਬੰਦੀ"
+1