ਮਾਨ ਸਰਕਾਰ ਦਾ ਪੰਜਾਬ ਦੇ ਲੋਕਾਂ ਨੂੰ ਵੱਡਾ ਤੋਹਫ਼ਾ, 2 ਟੋਲ ਪਾਲਜ਼ੇ ਕੀਤੇ ਬੰਦ

Date:

spot_img

ਫਾਜ਼ਿਲਕਾ: ਪੰਜਾਬ ‘ਚ ਜਦੋਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ, ਉਦੋ ਤੋਂ ਹੀ ਲਗਾਤਾਰ ਟਪਲ ਪਲਾਜ਼ਿਆ ਤੇ ਤਾਲੇ ਲੱਗਣਾ ਸ਼ੁਰੂ ਹੋ ਗਿਆ ਹੈ। ਹੁਣ ਮਾਨ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਫਾਜ਼ਿਲਕਾ-ਫ਼ਿਰੋਜ਼ਪੁਰ ਰੋਡ ਉਤੇ ਦੋ ਟੋਲ ਪਲਾਜ਼ੇ ਬੰਦ ਕਰ ਦਿੱਤੇ ਹਨ।

ਬਠਿੰਡਾ ਪੁਲਿਸ ਨੇ ਮ੍ਰਿਤਕ ਬਜੁਰਗਾਂ ਦੇ ਨਾਂ ’ਤੇ ਬੈਂਕਾਂ ਵਿਚੋਂ ਪੈਸੇ ਕਢਵਾਉਣ ਵਾਲੇ ਗਿਰੋਹ ਨੂੰ ਕੀਤਾ ਕਾਬੂ

ਇਨ੍ਹਾਂ ਟੋਲ ਪਲਾਜ਼ੇ ਬੰਦ ਹੋਣ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਵੈਸੇ ਤਾਂ ਇਹ ਟੋਲ ਪਲਾਜ਼ੇ ਬੰਦ ਹੋਣ ਦੀ ਮਿਆਦ 31 ਅਕਤੂਬਰ ਸੀ ਪਰ ਮਾਨ ਸਰਕਾਰ ਵੱਲੋਂ ਲੋਕਾਂ ਨੂੰ 48 ਦਿਨ ਪਹਿਲਾਂ ਹੀ ਵੱਡੀ ਰਾਹਤ ਦੇ ਦਿੱਤੀ ਗਈ ਹੈ। ਫ਼ਾਜ਼ਿਲਕਾ ਦੇ ਪਿੰਡਾਂ ਥੇਹਕਲੰਦਰ ਅਤੇ ਮਹਾਮੂ ਜੋਈਆ ਟੋਲ ਪਲਾਜ਼ੇ ਬੰਦ ਕਰ ਦਿੱਤੇ ਗਏ ਹਨ।

ਫ਼ੌਜ ਦੇ ਜਵਾਨਾਂ ਨੇ ਮੱਡ ਤੋਂ ਮਣੀਕਰਨ ਤੱਕ ਟਰੈਕਿੰਗ ਮੁਹਿੰਮ ਨੂੰ ਸਫ਼ਲਤਾ ਪੂਰਵਕ ਪੂਰਾ ਕੀਤਾ

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨਜੋਤ ਖੇੜਾ ਨੇ ਜਾ ਕੇ ਟੋਲ ਪਲਾਜ਼ਾ ਬੰਦ ਕਰਵਾਇਆ। ਰੋਜ਼ਾਨਾ ਸੈਂਕੜੇ ਵਾਹਨ ਇਸ ਹਾਈਵੇਅ ਤੋਂ ਲੰਘਦੇ ਹਨ। ਇਨ੍ਹਾਂ ਪਲਾਜਿਆਂ ਦਾ ਸਮਾਂ 31 ਅਕਤੂਬਰ ਨੂੰ ਖਤਮ ਹੋਣਾ ਸੀ।

spot_img
spot_img
spot_img

Share post:

Popular

More like this
Related

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ 2026:ਭਾਰਤ ਨੇ ਦੱਖਣੀ ਕੋਰੀਆ ਨੂੰ 8-0 ਨਾਲ ਹਰਾ ਕੇ ਆਖ਼ਰੀ ਲੀਗ ਮੈਚ ਜਿੱਤਿਆ

👉ਰਾਊਂਡ ਰੌਬਿਨ ਪੂਲ ਵਿੱਚ ਸਿਖ਼ਰ 'ਤੇ ਰਹੀ ਭਾਰਤੀ ਟੀਮ 👉ਮੁੱਖ...

25 ਹਜਾਰ ਰੁਪਏ ਦੀ ਰਿਸ਼ਵਤ ਲੈਂਦਾ ਛੋਟਾ ਥਾਣੇਦਾਰ ਵਿਜੀਲੈਂਸ ਨੇ ਰੰਗੇ ਹੱਥੀ ਚੁੱਕਿਆ

Sangrur News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...

AAP ਛੱਡ BJP ‘ਚ ਜਾਣ ਵਾਲੇ ਸਾਬਕਾ ਵਿਧਾਇਕ ‘ਤੇ ਬਰਗਾੜੀ ਕਾਂਡ ਦੇ ਸ਼ਹੀਦ ਦੇ ਪੁੱਤਰ ਵੱਲੋਂ ਗੰਭੀਰ ਦੋਸ਼

👉ਸੁਖਰਾਜ ਸਿੰਘ ਨਿਆਮੀਵਾਲਾ ਨੇ ਚੁੱਕੇ ਸਵਾਲ,ਕਿਹਾ 'ਮੇਰੇ ਪਿਤਾ ਦੇ...

Bathinda ‘ਚ ਲਾਪਰਵਾਹ PRTC ਡਰਾਈਵਰ ਨੇ ਸਾਬਕਾ ਫ਼ੌਜੀ ਦੇ ਘਰ ਦਾ ਬੁਝਾਇਆ ਚਿਰਾਗ..

Bathinda News: ਬੀਤੇ ਕੱਲ ਬਠਿੰਡਾ-ਮਲੋਟ ਰੋਡ 'ਤੇ ਬੱਲੂਆਣਾ ਨਜ਼ਦੀਕ...