ਵਿਜੀਲੈਂਸ ਨੇ ਕਾਂਗਰਸ ਨਾਲ ਸਬੰਧਤ ਇਕ ਹੋਰ ਸਾਬਕਾ ਵਿਧਾਇਕ ਨੂੰ ਪਤੀ ਸਹਿਤ ਕੀਤਾ ਗ੍ਰਿਫ਼ਤਾਰ

Date:

spot_img

ਚੰਡੀਗੜ੍ਹ, 18 ਸਤੰਬਰ: ਸੂਬੇ ਵਿੱਚ ਸਰਕਾਰ ਬਦਲਣ ਤੋਂ ਬਾਅਦ ਗਤੀਸ਼ੀਲ ਹੋਈ ਵਿਜੀਲੈਂਸ ਬਿਊਰੋ ਵਲੋਂ ਅੱਜ ਇਕ ਹੋਰ ਸਾਬਕਾ ਕਾਂਗਰਸੀ ਵਿਧਾਇਕ ਨੂੰ ਪਤੀ ਸਹਿਤ ਗ੍ਰਿਫਤਾਰ ਕਰਨ ਦੀ ਸੂਚਨਾ ਹੈ। ਫਿਰੋਜ਼ਪੁਰ ਦਿਹਾਤੀ ਤੋਂ ਸਾਬਕਾ ਕਾਂਗਰਸੀ ਵਿਧਾਇਕ ਬੀਬੀ ਸਤਿਕਾਰ ਕੌਰ ਪਿਛਲੇ ਸਮੇਂ ਦੌਰਾਨ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਈ ਸੀ।

ਬਠਿੰਡਾ ਦੇ ਉੱਘੇ ‘ਕਲੌਨੀਨਾਈਜਰ’ ਨੇ ‘ਨਿਗਮ’ ਨੂੰ ਸੌਂਪੀ ‘ਜਮੀਨ’ ਦੇ ਚੁੱਕੇ ਕਰੋੜਾਂ ਰੁਪਏ ਹੁਣ ਵਿਆਜ਼ ਸਹਿਤ ਕੀਤੇ ਵਾਪਸ

ਬਿਊਰੋ ਵੱਲੋਂ ਸਤਿਕਾਰ ਕੌਰ ਅਤੇ ਉਸ ਦੇ ਪਤੀ ਲਾਡੀ ਗਹਿਰੀ ਵਿਰੁੱਧ ਪਿਛਲੇ ਕਈ ਮਹੀਨਿਆਂ ਤੋਂ ਆਮਦਨ ਦੇ ਵਸੀਲਿਆਂ ਤੋਂ ਵੱਧ ਜਾਇਦਾ ਬਣਾਉਣ ਦੇ ਮਾਮਲੇ ਵਿੱਚ ਪੜਤਾਲ ਕੀਤੀ ਜਾ ਰਹੀ ਸੀ। ਸੂਚਨਾ ਮੁਤਾਬਕ ਦੋਨਾਂ ਪਤੀ-ਪਤਨੀ ਨੂੰ ਅੱਜ ਸਵੇਰੇ ਮੁਹਾਲੀ ਕੋਲੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਆਪਣੀ ਹਿਰਾਸਤ ਵਿਚ ਲਿਆ ਹੈ।

ਭਾਜਪਾ ਦੇ ਅਹੁੱਦੇਦਾਰਾਂ ਦੀ ਲਿਸਟ ’ਚ ਟਕਸਾਲੀਆਂ ਨੂੰ ਸ਼ਾਂਤ ਕਰਨ ਦੀ ਯਤਨ

ਹਾਲਾਂਕਿ ਇਸ ਮਾਮਲੇ ਵਿੱਚ ਅਧਿਕਾਰਤ ਤੌਰ ਤੇ ਵਿਜੀਲੈਂਸ ਵੱਲੋਂ ਕੋਈ ਬਿਆਨ ਨਹੀਂ ਜਾਰੀ ਕੀਤਾ ਹੈ ਪਰੰਤੂ ਸੂਤਰਾ ਨੇ ਖੁਲਾਸਾ ਕੀਤਾ ਹੈ ਕਿ ਸਾਬਕਾ ਕੌਰ ਗਹਿਰੀ ਅਤੇ ਉਨ੍ਹਾਂ ਦੇ ਪਤੀ ਲਾਡੀ ਗਹਿਰੀ ਵਿਰੁੱਧ ਆਮਦਨ ਦੇ ਸਰੋਤਾਂ ਬਣਾਉਣ ਅਤੇ ਫਿਰੋਜ਼ਪੁਰ ਇਲਾਕੇ ਵਿਚ ਪਿਛਲੇ ਸਮੇਂ ਦੌਰਾਨ ਹੁੰਦੀ ਰਹੀ ਨਜਾਇਜ ਮਾਈਨਿੰਗ ਦੇ ਮਾਮਲੇ ਵਿੱਚ ਇਹ ਕਾਰਵਾਈ ਕੀਤੀ ਗਈ ਹੈ।

 

spot_img
spot_img
spot_img

Share post:

Popular

More like this
Related

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ 2026:ਭਾਰਤ ਨੇ ਦੱਖਣੀ ਕੋਰੀਆ ਨੂੰ 8-0 ਨਾਲ ਹਰਾ ਕੇ ਆਖ਼ਰੀ ਲੀਗ ਮੈਚ ਜਿੱਤਿਆ

👉ਰਾਊਂਡ ਰੌਬਿਨ ਪੂਲ ਵਿੱਚ ਸਿਖ਼ਰ 'ਤੇ ਰਹੀ ਭਾਰਤੀ ਟੀਮ 👉ਮੁੱਖ...

25 ਹਜਾਰ ਰੁਪਏ ਦੀ ਰਿਸ਼ਵਤ ਲੈਂਦਾ ਛੋਟਾ ਥਾਣੇਦਾਰ ਵਿਜੀਲੈਂਸ ਨੇ ਰੰਗੇ ਹੱਥੀ ਚੁੱਕਿਆ

Sangrur News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...

AAP ਛੱਡ BJP ‘ਚ ਜਾਣ ਵਾਲੇ ਸਾਬਕਾ ਵਿਧਾਇਕ ‘ਤੇ ਬਰਗਾੜੀ ਕਾਂਡ ਦੇ ਸ਼ਹੀਦ ਦੇ ਪੁੱਤਰ ਵੱਲੋਂ ਗੰਭੀਰ ਦੋਸ਼

👉ਸੁਖਰਾਜ ਸਿੰਘ ਨਿਆਮੀਵਾਲਾ ਨੇ ਚੁੱਕੇ ਸਵਾਲ,ਕਿਹਾ 'ਮੇਰੇ ਪਿਤਾ ਦੇ...

Bathinda ‘ਚ ਲਾਪਰਵਾਹ PRTC ਡਰਾਈਵਰ ਨੇ ਸਾਬਕਾ ਫ਼ੌਜੀ ਦੇ ਘਰ ਦਾ ਬੁਝਾਇਆ ਚਿਰਾਗ..

Bathinda News: ਬੀਤੇ ਕੱਲ ਬਠਿੰਡਾ-ਮਲੋਟ ਰੋਡ 'ਤੇ ਬੱਲੂਆਣਾ ਨਜ਼ਦੀਕ...