spot_img
spot_img

ਕੋਰਟ ਦਾ ਫੈਸਲਾਂ, ਸੁਖਪਾਲ ਖਹਿਰਾ ਦੋ ਦਿਨਾਂ ਪੁਲਿਸ ਰਿਮਾਂਡ ‘ਤੇ

Date:

spot_img

ਜਲਾਲਾਬਾਦ: ਸੁਖਪਾਲ ਖਹਿਰਾ ਨੂੰ ਜਲਾਲਾਬਾਦ ਕੋਰਟ ਨੇ ਦੋ ਦਿਨਾਂ ਦੇ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਹੈ। ਕੋਰਟ ‘ਚ ਪੇਸ਼ ਹੋਣ ਤੋਂ ਪਹਿਲਾ ਉਨ੍ਹਾਂ ਨੇ ਜੰਮ ਕੇ ਮੌਜੂਦਾ ਸਰਕਾਰ ‘ਤੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਸਿਰਫ਼ ਧੱਕਾਸ਼ਾਹੀ ਕਰ ਰਹੀ ਹੈ। ਇਹ ਬਦਲਾਅ ਦੀ ਨਹੀਂ ਬਲਕਿ ਬਦਲੇ ਦੀ ਰਾਜਨੀਤੀ ਕਰ ਰਹੇ ਹਨ।

ਪੁਲਿਸ ਭਾੜੇ ਦੇ ਬਦਮਾਸ਼ਾਂ ਵਾਂਗ ਕਰ ਰਹੀ ਕੰਮ, ਇਕ ਹੀ ਕੇਸ ‘ਚ ਹੋ ਰਹੀ ਬਾਰ-ਬਾਰ ਗ੍ਰਿਫ਼ਤਾਰੀ:ਸੁਖਪਾਲ ਖਹਿਰਾ

ਖਹਿਰਾ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਸ ਮਾਮਲੇ ਵਿਚ ਪਹਿਲਾ ਹੀ ਹਾਈਕੋਰਟ ਤੋਂ ਜ਼ਮਾਨਤ ਮਿਲ ਚੁੱਕੀ ਹੈ। ਪਰ ਉਥੇ ਹੀ ਦੂਜੇ ਪਾਸੇ ‘ਆਪ’ ਸਰਕਾਰ ਦਾ ਕਹਿਣਾ ਹੈ ਕਿ ਕੋਰਟ ਨੇ ਬਿੱਲਕੁੱਲ ਵੀ ਖਹਿਰਾ ਨੂੰ ਕੋਈ ਕਲੀਨ ਚਿੱਟ ਨਹੀਂ ਦਿੱਤੀ ਹੈ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

‘एक पेड़ मां के नाम’ अभियान को जनआंदोलन बनाएं, पर्यावरण संरक्षण में निभाएं सक्रिय भूमिका: सुभाष बराला

👉राज्यसभा सांसद ने पौधारोपण कार्यक्रम में सहभागिता कर नागरिकों...

Haryana के खिलाड़ियों का विश्व स्तर पर खेलों में बजा है डंका- मंत्री विपुल गोयल

👉भारत मंडपम में आयोजित स्पोर्टस फिटनेस और इन्फ्रास्ट्रक्चर एक्पो...