ਸਬਜ਼ੀ ਮੰਡੀ ਦੇ ਸਾਬਕਾ ਚੇਅਰਮੈਨ ਪਾਲੀ ਨੂੰ ਸਦਮਾ, ਦਾਦੀ ਦਾ ਹੋਇਆ ਦਿਹਾਂਤ

Date:

spot_img

ਬਠਿੰਡਾ, 29 ਸਤੰਬਰ: ਸਬਜੀ ਮੰਡੀ ਯੂਨੀਅਨ ਬਠਿੰਡਾ ਦੇ ਸਾਬਕਾ ਚੇਅਰਮੈਨ ਪ੍ਰਤਪਾਲ ਪਾਲੀ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦ ਉਹਨਾਂ ਦੇ ਦਾਦੀ ਜੀ ਮਾਤਾ ਰੋਸ਼ਨ ਕੌਰ ਪਤਨੀ ਇੰਦਰ ਸਿੰਘ ਦਾ ਲੰਘੀ 22 ਸਤੰਬਰ ਨੂੰ ਦਿਹਾਂਤ ਹੋ ਗਿਆ। ਦਸਿਆ ਗਿਆ ਹੈ ਕਿ ਮਾਤਾ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਚੱਲੇ ਆ ਰਹੇ ਸਨ। ਜਾਣਕਾਰੀ ਦਿੰਦਿਆ ਮਾਤਾ ਦੇ ਪੋਤਰਿਆਂ ਪ੍ਰਿਤਪਾਲ ਪਾਲੀ ਅਤੇ ਰਘਵੀਰ ਸਿੰਘ ਏਮਜ਼ ਬਠਿੰਡਾ ਨੇ ਦਸਿਆ ਕਿ ਮਾਤਾ ਜੀ ਦੀ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ ਅਤੇ ਪਾਠ ਦਾ ਭੋਗ ਮਿਤੀ 1 ਅਕਤੂਬਰ 2023 ਦਿਨ ਐਤਵਾਰ ਨੂੰ ਗੁਰਦੁਆਰਾ ਕਲਗੀਧਰ ਸਾਹਿਬ ਮੁਲਤਾਨੀਆਂ ਰੋਡ ਬਠਿੰਡਾ ਵਿਖੇ 11 ਤੋਂ 1 ਵਜੇ ਤੱਕ ਹੋਵੇਗਾ।

LEAVE A REPLY

Please enter your comment!
Please enter your name here

spot_img

Share post:

Popular

More like this
Related

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

👉ਵਪਾਰੀ ਘਬਰਾਉਣ ਨਾ, ਪੰਜਾਬ ਸਰਕਾਰ ਤੁਹਾਡੇ ਨਾਲ ਹੈ, ਅਸੀਂ...

ਪੰਜਾਬ ਪੁਲਿਸ ਤੇਲ ਅਤੇ ਗੈਸ ਕੰਪਨੀਆਂ ਦੀਆਂ ਸੁਰੱਖਿਆ ਸਬੰਧੀ ਸ਼ਿਕਾਇਤਾਂ ’ਤੇ ਤੁਰੰਤ ਕਰੇਗੀ ਕਾਰਵਾਈ

👉ਏ.ਡੀ.ਜੀ.ਪੀ. ਸੁਰੱਖਿਆ ਡਾ. ਕੌਸਤੁਭ ਸ਼ਰਮਾ ਨੇ 6ਵੀਂ ਓ.ਐਸ.ਸੀ.ਸੀ. ਮੀਟਿੰਗ...

ਗੈਂਗਸਟਰਾਂ ‘ਤੇ ਵਾਰ ਦਾ 140ਵਾਂ ਦਿਨ: ਪੰਜਾਬ ਪੁਲਿਸ ਵੱਲੋਂ 554 ਥਾਈਂ ਛਾਪੇਮਾਰੀ; 275 ਗ੍ਰਿਫ਼ਤਾਰ

👉ਪੁਲਿਸ ਟੀਮਾਂ ਨੇ 85 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ,...

ਪੰਜਾਬ ਸਰਕਾਰ ਖੇਡਾਂ ਨੂੰ ਉਤਸ਼ਾਹਤ ਕਰਨ ਲਈ ਵਚਨਬੱਧ, ਖਿਡਾਰੀਆਂ ਨੂੰ ਮਿਲ ਰਹੇ ਹਨ ਨਵੇਂ ਮੌਕੇ : ਡਿਪਟੀ ਕਮਿਸ਼ਨਰ

👉ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਬਠਿੰਡਾ ਦੇ ਮਹਾਰਾਜਾ ਰਣਜੀਤ ਸਿੰਘ...