67 ਵੀਆ ਜ਼ਿਲ੍ਹਾ ਸਕੂਲ ਖੇਡਾਂ ਵਿੱਚ ਬੈਡਮਿੰਟਨ ਅੰਡਰ 19 ਵਿੱਚ ਗੋਨਿਆਣਾ ਦੀਆਂ ਕੁੜੀਆਂ ਨੇ ਮਾਰੀ ਬਾਜ਼ੀ

Date:

spot_img

ਬਠਿੰਡਾ, 1 ਅਕਤੂਬਰ: ਸਕੂਲ ਸਿੱਖਿਆ ਵਿਭਾਗ ਪੰਜਾਬ ਖੇਡਾਂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ਼ਿਵ ਪਾਲ ਗੋਇਲ ਅਤੇ ਉੱਪ ਜ਼ਿਲ੍ਹਾ ਅਫ਼ਸਰ ਸੈਕੰਡਰੀ ਸਿੱਖਿਆ ਇਕਬਾਲ ਸਿੰਘ ਬੁੱਟਰ ਦੇ ਦਿਸ਼ਾ ਨਿਰਦੇਸ਼ਾਂ ਹੇਠ 67 ਵੀਆ ਜ਼ਿਲ੍ਹਾ ਸਕੂਲ ਖੇਡਾਂ ਵਿੱਚ ਫਸਵੇਂ ਮੁਕਾਬਲੇ ਹੋ ਰਹੇ ਹਨ।

ਏਸ਼ੀਅਨ ਗੇਮਜ-2023 ’ਚ ਸਿਲਵਰ ਤਗਮਾ ਜੇਤੂ ਖਿਡਾਰੀ ਚਰਨਜੀਤ ਸਿੰਘ ਦਾ ਬਠਿੰਡਾ ਪੁੱਜਣ ’ਤੇ ਸ਼ਾਨਦਾਰ ਸਵਾਗਤ

ਅੱਜ ਹੋਏ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਜਸਵੀਰ ਸਿੰਘ ਗਿੱਲ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਨੇ ਦੱਸਿਆ ਕਿ ਬੈਡਮਿੰਟਨ ਅੰਡਰ 19 ਕੁੜੀਆਂ ਵਿੱਚ ਗੋਨਿਆਣਾ ਨੇ ਪਹਿਲਾ,ਸੰਗਤ ਨੇ ਦੂਜਾ,ਮੰਡੀ ਫੂਲ ਨੇ ਤੀਜਾ,ਅੰਡਰ 17 ਵਿੱਚ ਬਠਿੰਡਾ 1 ਨੇ ਪਹਿਲਾ, ਭੁੱਚੋ ਨੇ ਦੂਜਾ,ਮੌੜ ਮੰਡੀ ਨੇ ਤੀਜਾ, ਮੁੰਡਿਆਂ ਦੇ ਮੁਕਾਬਲੇ ਅੰਡਰ 17 ਵਿੱਚ ਬਠਿੰਡਾ 1,ਗੋਨਿਆਣਾ,ਮੌੜ ਮੰਡੀ ਤੇ ਬਠਿੰਡਾ 2 ,ਅੰਡਰ 19 ਵਿੱਚ ਮੰਡੀ ਕਲਾਂ,ਮੌੜ ਮੰਡੀ, ਬਠਿੰਡਾ 1 ਅਤੇ ਗੋਨਿਆਣਾ ਫਾਈਨਲ ਵਿੱਚ ਪਹੁੰਚ ਗਈਆ ਹਨ।

ਵਿਜੀਲੈਂਸ ਦੀ ਟੀਮ ਵਲੋਂ ਮਨਪ੍ਰੀਤ ਦੇ ਕਰੀਬੀ ਠੇਕੇਦਾਰ ਦੇ ਘਰ ਛਾਪੇਮਾਰੀ

ਇਸ ਮੋਕੇ ਹੋਰਨਾਂ ਤੋਂ ਇਲਾਵਾ ਨੋਡਲ ਅਫ਼ਸਰ ਕੁਲਵਿੰਦਰ ਸਿੰਘ ਕਟਾਰੀਆ ਮੁੱਖ ਅਧਿਆਪਕ, ਲੈਕਚਰਾਰ ਮਨਦੀਪ ਕੌਰ, ਲੈਕਚਰਾਰ ਹਰਮੰਦਰ ਸਿੰਘ, ਹਰਬਿੰਦਰ ਸਿੰਘ ਨੀਟਾ, ਭੁਪਿੰਦਰ ਸਿੰਘ ਤੱਗੜ,ਗੁਰਮੀਤ ਸਿੰਘ ਮਾਨ,ਸੁਰਿੰਦਰ ਕੁਮਾਰ ਸਿੰਗਲਾ ਕਨਵੀਨਰ,ਰਾਜਿੰਦਰ ਸ਼ਰਮਾ, ਗੁਰਸੇਵਕ ਸਿੰਘ, ਅਵਤਾਰ ਸਿੰਘ, ਮਨਜੀਤ ਕੌਰ, ਖੁਸ਼ ਕਰਨ ਕੌਰ, ਪ੍ਰਦੀਪ ਗੌਤਮ,ਮੈਡਮ ਨੀਤਿਕਾ, ਅਮਨਦੀਪ ਸਿੰਘ ਕੈਂਥ ਹਾਜ਼ਰ ਸਨ।

 

LEAVE A REPLY

Please enter your comment!
Please enter your name here

spot_img

Share post:

Popular

More like this
Related

ਕਾਂਟਰੈਕਟ ਮਲਟੀਪਰਪਜ਼ ( ਫੀਮੇਲ ) ਹੈਲਥ ਵਰਕਰਜ ਵਲੋਂ ਸਿਵਲ ਸਰਜਨ ਬਠਿੰਡਾ ਨੂੰ ਮੰਗ ਪੱਤਰ

👉ਪਰਮਜੀਤ ਕੌਰ ਬਰਾੜ ਦੀ ਅਗਵਾਈ ਹੇਠ ਵਫ਼ਦ ਵੱਲੋਂ ਮੰਗਾਂ...

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

👉ਵਪਾਰੀ ਘਬਰਾਉਣ ਨਾ, ਪੰਜਾਬ ਸਰਕਾਰ ਤੁਹਾਡੇ ਨਾਲ ਹੈ, ਅਸੀਂ...