ਕਾਂਗਰਸੀ ਲੀਡਰਾਂ ਨੇ ਘੇਰ ਲੀਆ DGP ਪੰਜਾਬ ਦਾ ਦਫ਼ਤਰ, ਖਹਿਰਾ ਦੀ ਹੋਵੇਗੀ ਰਿਹਾਈ?

Date:

spot_img

ਚੰਡੀਗੜ੍ਹ: ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪੰਜਾਬ ਦੀ ਸਿਆਸਤ ਦਿਨੋ_ਦਿਨ ਗਰਮਾਉਂਦੀ ਨਜ਼ਰ ਆ ਰਹੀ ਹੈ। ਜਿਥੇ ਇਕ ਪਾਸੇ ਵਿਰੋਧੀ ਧਿਰ ਵੱਲੋਂ ਖਹਿਰਾ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਮੌਜੂਦਾ ਪੰਜਾਬ ਸਰਕਾਰ ਤੇ ਸਵਾਲ ਚੁੱਕ ਰਹੀ ਹੈ ਉਥੇ ਹੀ ਦੂਜੇ ਪਾਸੇ ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਨਸ਼ੀਆਂ ਨਾਲ ਜੂੜੇ ਕਿਸੇ ਵੀ ਵਿਅਕਤੀ ਨੂੰ ਬਕਸ਼ਿਆਂ ਨਹੀਂ ਜਾਵੇਗਾ। ਅੱਜ ਪੰਜਾਬ ਕਾਂਗਰਸ ਦੇ ਵੱਡੇ ਲੀਡਰਾਂ ਵੱਲੋਂ DGP ਪੰਜਾਬ ਦਫ਼ਤਰ ਦਾ ਘਿਰਾਓ ਕੀਤਾ ਗਿਆ ਹੈ। ਕਾਂਗਰਸ ਵਰਕਰਾਂ ਦਾ ਇਕ ਵੱਡਾ ਜਨਸਮੂਹ ਨੇ DGP ਪੰਜਾਬ ਦਫ਼ਤਰ ਵੱਲ ਕੁਚ ਕੀਤਾ ਹੈ।

CM ਭਗਵੰਤ ਮਾਨ ਨੇ ਗਵਰਨਰ ਨੂੰ ਚਿੱਠੀ ਲਿਖ 50000 ਹਜ਼ਾਰ ਕਰੋੜ ਦੀ ਦਿੱਤੀ ਜਾਣਕਾਰੀ

ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਕਹਿਣਾ ਹੈ ਕਿ ਸਰਕਾਰ ਬਦਲਾਖੋਰੀ ਦੀ ਰਾਜਨੀਤੀ ਕਰ ਰਹੀ ਹੈ। ਇਸ ਤੋਂ ਪਹਿਲਾ ਕਾਂਗਰਸੀ ਲੀਡਰਾਂ ਦਾ ਵਫ਼ਦ ਪੰਜਾਬ ਦੇ ਰਾਜਪਾਲ ਨੂੰ ਖਹਿਰਾ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਮਿਲ ਚੁੱਕਿਆ ਹੈ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ DGP ਪੰਜਾਬ ਨੂੰ ਖਹਿਰਾ ਦੀ ਗ੍ਰਿਫ਼ਤਾਰੀ ਦੀ ਪੂਰੀ ਜਾਣਕਾਰੀ ਦੇਣ ਲਈ ਕਿਹਾ ਸੀ।

LEAVE A REPLY

Please enter your comment!
Please enter your name here

spot_img

Share post:

Popular

More like this
Related

Bathinda Police ਦੀ ਵੱਡੀ ਸਫਲਤਾ: ਖੁਫੀਆ ਕੈਮਰੇ ਲਗਾਉਣ ਵਾਲੇ ਦੋ ਵਿਅਕਤੀ ਗ੍ਰਿਫਤਾਰ

Bathinda News: Bathinda Police ਵੱਲੋ ਮਾੜੇ ਅਨਸਰਾਂ ਖਿਲਾਫ ਚਲਾਈਆਂ...

Guru Kashi University ਨੇ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ “ਠੰਡੇ-ਮਿੱਠੇ ਪਾਣੀ ਦੀ ਛਬੀਲ” ਲਗਾਈ

👉ਪਲਾਸਟਿਕ ਮੁਕਤ ਵਾਤਾਵਰਣ ਸਮੇਂ ਦੀ ਲੋੜ:- ਡਾ. ਬਲਰਾਜ ਸਿੰਘ,ਵੀ....

ਸਾਲੀ ਨੇ ਜੀਜੇ ਵਿਰੁਧ ਕਰਵਾਇਆ ਬਲਾ.ਤਕਾਰ ਦਾ ਪਰਚਾ ਦਰਜ਼

Ludhiana News: ਲੁਧਿਆਣਾ ਦੇ ਵਿਚ ਰਹਿਣ ਵਾਲੀ ਇੱਕ ਪ੍ਰਵਾਸੀ...