spot_img
spot_img

ਪੰਜਾਬ, ਹਰਿਆਣਾ ਅਤੇ ਦਿੱਲੀ ਐਨ.ਸੀ.ਆਰ. ‘ਚ ਮਹਿਸੂਸ ਕੀਤੇ ਗਏ ਭੁਚਾਲ ਦੇ ਝਟਕੇ

Date:

spot_img

ਚੰਡੀਗੜ੍ਹ: ਅੱਜ ਦੁਪਹਿਰ 3 ਵਜੇ ਦੇ ਕਰੀਬ ਪੰਜਾਬ, ਹਰਿਆਣਾ ਅਤੇ ਦਿੱਲੀ ਐਨ.ਸੀ.ਆਰ. ਵਿਚ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੁਚਾਲ ਵਿਗਿਆਨ ਲਈ ਰਾਸ਼ਟਰੀ ਕੇਂਦਰ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਰਿਕਟਰ ਸਕੇਲ ’ਤੇ 6.2 ਦੀ ਤੀਬਰਤਾ ਵਾਲਾ ਭੁਚਾਲ ਨੇਪਾਲ ਵਿਚ ਆਇਆ। ਭੁਚਾਲ ਦੇ ਝਟਕੇ ਉਤਰਾਖ਼ੰਡ ਵਿਚ ਵੀ ਮਹਿਸੂਸ ਕੀਤੇ ਗਏ, ਜਿਸ ਤੋਂ ਬਾਅਦ ਲੋਕ ‘ਚ ਦਹਿਸ਼ਤ ਦਾ ਮਾਹੌਲ ਦੇਖਣ ਨੂੰ ਮਿਲਿਆਂ, ਲੋਕ ਆਪਣੀਆਂ ਇਮਾਰਤਾਂ ਵਿਚੋਂ ਬਾਹਰ ਆ ਗਏ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

‘एक पेड़ मां के नाम’ अभियान को जनआंदोलन बनाएं, पर्यावरण संरक्षण में निभाएं सक्रिय भूमिका: सुभाष बराला

👉राज्यसभा सांसद ने पौधारोपण कार्यक्रम में सहभागिता कर नागरिकों...

Haryana के खिलाड़ियों का विश्व स्तर पर खेलों में बजा है डंका- मंत्री विपुल गोयल

👉भारत मंडपम में आयोजित स्पोर्टस फिटनेस और इन्फ्रास्ट्रक्चर एक्पो...