ਵੱਡੀ ਖ਼ਬਰ: 10 ਘੰਟੇ ਦੀ ਛਾਪੇਮਾਰੀ ਤੋਂ ਬਾਅਦ ED ਨੇ ‘ਆਪ’ ਸੰਸਦ ਸੰਜੇ ਸਿੰਘ ਨੂੰ ਕੀਤਾ ਗ੍ਰਿਫ਼ਤਾਰ

Date:

spot_img

ਨਵੀਂ ਦਿੱਲੀ: ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਸੰਜੇ ਸਿੰਘ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਸਵੇਰੇ ਘਰ ਕੀਤੀ ਗਈ ਛਾਪੇਮਾਰੀ ਤੋਂ ਬਾਅਦ ਗ੍ਰਿਫ਼ਤਾਰ ਲਰ ਲਿਆ ਹੈ। ਈ.ਡੀ.ਦੀ ਇਹ ਛਾਪੇਮਾਰੀ ਕਰੀਬ 10 ਘੰਟੇ ਤੱਕ ਚੱਲੀ।

ਸ਼੍ਰੋਮਣੀ ਅਕਾਲੀ ਦਲ ਅਤੇ SGPC ਨੇ SGPC ਚੋਣਾਂ ਨੂੰ ਲੈ ਕੇ ਸੀ.ਐਮ ਦੀ ਦਖਲ ਅੰਦਾਜੀ ਤੇ ਚੁੱਕੇ ਸਵਾਲ

ਤੁਹਾਨੂੰ ਦੱਸ ਦਈਏ ਕਿ ਇਸ ਤੋਂ ਪਹਿਲਾਂ ਸੰਜੇ ਸਿੰਘ ਦੇ ਕਰੀਬੀਆਂ ਦੇ ਇੱਥੇ ਵੀ ਛਾਪੇ ਪਏ ਸਨ। ਸ਼ਰਾਬ ਘਪਲੇ ਦੀ ਚਾਰਜਸ਼ੀਟ ‘ਚ ਵੀ ਸੰਜੇ ਸਿੰਘ ਦਾ ਨਾਮ ਸੀ। ਦਿੱਲੀ ਦੇ ਸਾਬਕਾ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀ ਸ਼ਰਾਬ ਨੀਤੀ ‘ਚ ਘਪਲੇ ਦੇ ਮਾਮਲੇ ‘ਚ ਗ੍ਰਿਫ਼ਤਾਰ ਹੋਏ ਹਨ।

LEAVE A REPLY

Please enter your comment!
Please enter your name here

spot_img

Share post:

Popular

More like this
Related

सत्ता हमारे लिए सुख भोगने का साधन नहीं, बल्कि सेवा का माध्यम है: मुख्यमंत्री नायब सिंह सैनी

👉मुख्यमंत्री ने नारनौल में ‘नमो कमल’ का किया उद्घाटन कहा:...