spot_img
spot_img

ਬਰਖ਼ਾਸਤ AIG ਰਾਜਜੀਤ ਸਿੰਘ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ

Date:

spot_img

ਨਵੀਂ ਦਿੱਲੀ: ਡਰੱਗ ਰੈਕੇਟ ਕੇਸ ‘ਚ ਪੁਲਿਸ ਦੀ ਗ੍ਰਿਫ਼ਤ ਤੋਂ ਫ਼ਰਾਰ ਚੱਲ ਰਹੇ ਬਰਖ਼ਾਸਤ ਸਾਬਕਾ ਐੱਸਐੱਸਪੀ ਰਾਜਜੀਤ ਸਿੰਘ ਨੂੰ ਆਖਰਕਾਰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਉਨ੍ਹਾਂ ਵੱਲੋਂ ਲਾਈ ਗਈ ਅਗਾਓ ਜ਼ਮਾਨਤ ਦੀ ਅਰਜ਼ੀ ਨੂੰ ਮੰਨਜ਼ੂਰ ਕਰ ਲਿਆ ਹੈ।

ED ਨੇ ਕਾਮੇਡੀਅਨ ਕਪਿਲ ਸ਼ਰਮਾ, ਅਦਾਕਾਰਾ ਹੁਮਾ ਕੁਰੈਸ਼ੀ ਅਤੇ ਹਿਨਾ ਖਾਨ ਨੂੰ ਭੇਜਿਆ ਸੰਮਨ

ਇਸ ਤੋਂ ਪਹਿਲਾ ਉਨ੍ਹਾਂ ਵੱਲੋਂ ਹਾਈਕੋਰਟ ਵਿਚ ਜ਼ਮਾਨਤ ਦੀ ਅਰਜ਼ੀ ਲਗਾਈ ਗਈ ਸੀ ਪਰ ਕੋਰਟ ਨੇ ਉਨ੍ਹਾਂ ਦੀ ਅਰਜ਼ੀ ਨੂੰ ਖਾਰਜ ਕਰ ਦਿੱਤਾ ਸੀ। ਸੁਪਰੀਮ ਕੋਰਟ ਨੇ ਰਾਜਜੀਤ ਨੂੰ ਰੋਜ਼ਾਨਾ IO ਕੋਲ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਮੁਹਾਲੀ ਵਿਸ਼ੇਸ਼ ਕੋਰਟ ਨੇ ਉਸ ਨੂੰ ਭਗੌੜਾ ਐਲਾਨਿਆ ਹੋਇਆ ਹੈ। ਉਸ ਖਿਲਾਫ਼ ਲੁਕ ਆਉਟ ਨੋਟਿਸ ਵੀ ਜਾਰੀ ਕੀਤਾ ਹੋਇਆ ਹੈ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

‘एक पेड़ मां के नाम’ अभियान को जनआंदोलन बनाएं, पर्यावरण संरक्षण में निभाएं सक्रिय भूमिका: सुभाष बराला

👉राज्यसभा सांसद ने पौधारोपण कार्यक्रम में सहभागिता कर नागरिकों...

Haryana के खिलाड़ियों का विश्व स्तर पर खेलों में बजा है डंका- मंत्री विपुल गोयल

👉भारत मंडपम में आयोजित स्पोर्टस फिटनेस और इन्फ्रास्ट्रक्चर एक्पो...