ਬਾਲੀਵੂੱਡ ਕਿੰਗ ਖਾਨ, ਸ਼ਾਹਰੁਖ ਖਾਨ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ, ਸੁਰੱਖਿਆ ‘ਚ ਕੀਤਾ ਵਾਧਾ

0
172
Shahrukh khan
+1

ਮੁੰਬਈ: ਬਾਲੀਵੂੱਡ ਕਿੰਗ ਖਾਨ, ਸ਼ਾਹਰੁਖ ਖਾਨ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਜਿਸ ਤੋਂ ਬਾਅਦ ਮਾਹਰਾਸ਼ਟਰ ਸਰਕਾਰ ਵੱਲੋਂ ਅਦਾਕਾਰ ਨੂੰ ਮੁੰਬਈ ਪੁਲਿਸ ਦੀ Y+ ਸੁਰੱਖਿਆ ਕਵਰ ਪ੍ਰਦਾਨ ਕੀਤਾ ਗਿਆ ਹੈ। ਇਹ ਸੁਰੱਖਿਆ ਦਸਤਾ ਅਦਾਕਾਰ ਸ਼ਾਹਰੁਖ ਖਾਨ ਨਾਲ 24 ਘੰਟੇ ਨਾਲ ਮੌਜੂਦ ਰਹੇਗਾ।

ਦਿਵਯਾਂਗ ਐਸੋਸੀਏਸ਼ਨ ਪੰਜਾਬ ਨੇ ਅਪਣੀਆਂ ਮੰਗਾਂ ਸਬੰਧੀ ਕੀਤੀ ਮੀਟਿੰਗ

ਤੁਹਾਨੂੰ ਦੱਸ ਦਈਏ ਕਿ ਅਦਾਕਾਰ ਸ਼ਾਹਰੁਖ ਖਾਨ ਵੱਲੋਂ ਮਹਾਰਾਸ਼ਟਰ ਸਰਕਾਰ ਨੂੰ ਇਕ ਪੱਤਰ ਲਿਖਿਆ ਗਿਆ ਸੀ, ਜਿਸ ਵਿੱਚ ਉਨ੍ਹਾਂ ਦੱਸਿਆ ਸੀ ਕਿ ਲਗਾਤਾਰ ਉਨ੍ਹਾਂ ਦੀਆਂ ਦੋ ਫਿਲਮਾਂ ਨੇ ਸਿਨੇਮਾ ਜੱਗਤ ‘ਚ ਕਰੋੜਾਂ ਦੀ ਕਮਾਈ ਕੀਤੀ ਹੈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ।

ਝੋਨੇ ਦੇ ਖਰੀਦ ਪ੍ਰਬੰਧਾਂ ਨੂੰ ਲੈ ਕੇ ਲੱਖੋਵਾਲ ਜਥੇਬੰਦੀ ਦੇ ਆਗੂਆਂ ਨੇੇ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਇਸ ਤੋਂ ਪਹਿਲਾਂ, ਅਦਾਕਾਰ ਸਲਮਾਨ ਖਾਨ ਨੂੰ ਪਿਛਲੇ ਸਾਲ ਲਾਰੈਂਸ ਬਿਸ਼ਨੋਈ ਗੈਂਗ ਦੀਆਂ ਧਮਕੀਆਂ ਤੋਂ ਬਾਅਦ Y+ ਸੁਰੱਖਿਆ ਕਵਰ ਪ੍ਰਦਾਨ ਕੀਤਾ ਗਿਆ ਸੀ।

+1

LEAVE A REPLY

Please enter your comment!
Please enter your name here