ਰਾਜਪਾਲ ਬਨਵਾਰੀ ਲਾਲ ਪਰੋਹਿਤ ਅੱਜ ਤੋਂ ਤਿੰਨ ਦਿਨਾਂ ਸਰਹੱਦੀ ਖੇਤਰਾਂ ਦੇ ਦੌਰੇ ‘ਤੇ

Date:

spot_img

ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਮੂੜ ਸਰਹੱਦੀ ਖੇਤਰਾਂ ਦੇ ਦੌਰੇ ‘ਤੇ ਹਨ। ਉਨ੍ਹਾਂ ਦਾ ਇਹ ਦੌਰਾ ਅਗਲੇ ਤਿੰਨ ਦਿਨਾਂ ਤੱਕ ਜਾਰੀ ਰਹੇਗਾ। ਰਾਜਪਾਲ ਦਾ ਇਹ ਦੌਰਾ ਗੁਰਦਾਸਪੁਰ, ਤਰਨਤਾਰਨ ਤੇ ਅੰਮ੍ਰਿਤਸਰ ਵਿਚ ਹੋਵੇਗਾ।

CM ਮਾਨ ਦਾ ਵਿਰੋਧੀਆਂ ਨੂੰ ਖੁਲ੍ਹਾਂ ਸੱਦਾ, 1 ਨਵੰਬਰ ਨੂੰ ਟੈਗੋਰ ਥੀਏਟਰ ‘ਚ ਇਕਟਠੇ ਹੋਣਗੇ ਪੰਜਾਬ ਦੇ ਵੱਡੇ ਲੀਡਰ?

ਇਸ ਦੌਰੇ ਦੌਰਾਨ ਰਾਜਪਾਲ ਗੈਰ ਕਾਨੂੰਨੀ ਮਾਈਨਿੰਗ,ਡਰੱਗਜ਼ ਜਿਹੇ ਮੁੱਦਿਆਂ ਨੂੰ ਲੈ ਕੇ ਮੂੜ ਤੋਂ ਪੰਜਾਬ ਸਰਕਾਰ ਨੂੰ ਘੇਰਦੇ ਨਜ਼ਰ ਆ ਸਕਦੇ ਹਨ।

 

spot_img
spot_img
spot_img

Share post:

Popular

More like this
Related

ਭਾਸ਼ਾ ਵਿਭਾਗ ਦੇ ਵਿਹੜੇ-ਜਸਪਾਲ ਮਾਨਖੇੜਾ ਦਾ ਸਨਮਾਨ

Patiala News:ਉਘੇ ਸਹਿਤਕਾਰ ਅਤੇ ਸਾਹਿਤਕ ਕਾਰਜ ਕਰਤਾ ਜਸਪਾਲ ਮਾਨਖੇੜਾ...