Sunday, April 19, 2026
spot_img
spot_img

ਵੱਡੀ ਖ਼ਬਰ: ਸਾਬਕਾ ਡਿਪਟੀ CM ਓ ਪੀ ਸੋਨੀ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

Date:

spot_img

ਚੰਡੀਗੜ੍ਹ: ਸਾਬਕਾ ਡਿਪਟੀ CM ਓ ਪੀ ਸੋਨੀ ਨੂੰ ਹਾਈਕੋਰਟ ਨੇ ਵੱਡੀ ਰਾਹਤ ਦਿੰਦਿਆਂ ਜ਼ਮਾਨਤ ਦੇ ਦਿੱਤੀ ਹੈ। ਵਿਜੀਲੈਂਸ ਨੇ ਓ ਪੀ ਸੋਨੀ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲਾ ‘ਚ ਗ੍ਰਿਫਤਾਰ ਕੀਤਾ ਸੀ। ਦੱਸਣਯੋਗ ਹੈ ਕਿ ਵਿਜੀਲੈਂਸ ਬਿਊਰੋ ਨੇ 8 ਮਹੀਨਿਆਂ ਦੀ ਲੰਬੀ ਜਾਂਚ ਤੋਂ ਬਾਅਦ 9 ਜੁਲਾਈ ਨੂੰ ਓਮ ਪ੍ਰਕਾਸ਼ ਸੋਨੀ ਖ਼ਿਲਾਫ਼ ਆਮਦਨ ਤੋਂ ਵੱਧ ਕੇਸ ਦਰਜ ਕੀਤਾ ਸੀ, ਜਿਸ ਵਿਚ ਉਸ ਨੇ ਪਿਛਲੇ 7 ਸਾਲਾਂ ਦੌਰਾਨ 12,48,42,692 ਰੁਪਏ ਖਰਚ ਕੀਤੇ ਸਨ। ਵਿਜੀਲੈਂਸ ਦੀ ਜਾਂਚ ਦੌਰਾਨ ਉਨ੍ਹਾਂ ਦੀ ਆਮਦਨ 4,52,18,771 ਰੁਪਏ ਦਰਜ ਹੋਈ, ਜਿਸ ਵਿਚ ਉਨ੍ਹਾਂ ਦੀ ਆਮਦਨ ਤੋਂ ਵੱਧ 7,96,23,921 ਰੁਪਏ ਖਰਚ ਕੀਤੇ ਗਏ।

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਵੜਿੰਗ ਨੇ ਦਾਖਾ ਅਤੇ ਜਗਰਾਉਂ ਦੀਆਂ ਦਾਣਾ ਮੰਡੀ ਦਾ ਕੀਤਾ ਦੌਰਾ

👉ਕਿਸਾਨਾਂ ਨੂੰ ਸਮੇਂ ਸਿਰ ਭੁਗਤਾਨ ਕਰਨ ਉੱਪਰ ਦਿੱਤਾ ਜ਼ੋਰ 👉ਅਧਿਕਾਰੀਆਂ...

ਪੰਜਾਬੀ ਫ਼ਿਲਮ ਇੰਡਸਟਰੀ ਦੇ ਉਭਰਦੇ ਸਿਤਾਰੇ ਦੀ ਹੋਈ ਸੜਕ ਹਾਦਸੇ ਵਿੱਚ ਮੌ/ਤ

Punjab News: ਪੰਜਾਬੀ ਫਿਲਮ ਇੰਡਸਟਰੀ ਦੇ ਉਬਰਦੇ ਹੋਏ ਇੱਕ...