Firozpur News: ਮੇਲੇ ਦੇ ਝੂਲੇ ਤੋਂ ਡਿੱਗਣ ਕਾਰਨ ਦੋ ਬੱਚਿਆਂ ਦੀ ਮੌਤ 1 ਦੀ ਹਾਲਾਤ ਗੰਭੀਰ

Date:

spot_img

Firozpur News: ਫ਼ਿਰੋਜ਼ਪੁਰ ਦੇ ਪਿੰਡ ਦੁਲਚੀਕੇ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਪਿੰਡ ਵਿਚ ਇਕ ਮੇਲਾ ਚੱਲ ਰਿਹਾ ਸੀ। ਇਸ ਮੇਲੇ ਵਿਚ ਬੱਚੇ ਝੂਲਾ ਝੂਲ ਰਹੇ ਸੀ। ਅਚਾਨਕ ਇਕ ਟੁੱਟੀ ਰੱਸੀ ਤਿੰਨ ਬੱਚੀਆਂ ਦੇ ਗੱਲੇ ਵਿਚ ਫੱਸ ਗਈ, ਜਿਸ ਕਾਰਨ ਤਿੰਨੋ ਬੱਚੇ ਜ਼ਮੀਨ ਦੇ ਹੇਠਾਂ ਡਿੱਗ ਗਏ। ਇੰਨੀ ਘਟਨਾਂ ਹੋਣ ਦੇ ਬਾਵਜੂਦ ਵੀ ਝੂਲਾਂ ਨਹੀਂ ਰੁੱਕਿਆ। ਇਸ ਘਟਨਾਂ ਤੋਂ ਬਾਅਦ ਝੂਲੇ ਦਾ ਮਾਲਕ ਮੌਕੇ ਤੋਂ ਫਰਾਰ ਹੋ ਗਿਆ।

ਚੰਡੀਗੜ੍ਹ ਪੰਜਾਬ ਯੂਨੀਵਰਸਿਟੀ ਵਿਚ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ

ਇਸ ਘਟਨਾਂ ਵਿਚ ਦੋ ਬੱਚਿਆਂ ਦੀ ਮੌਤ ਹੋ ਗਈ ‘ਤੇ ਇਕ ਬੱਚੇ ਦੀ ਹਾਲਾਤ ਗੰਭੀਰ ਦੱਸੀ ਜਾ ਰਹੀ ਹੈ। ਮ੍ਰਿਤਕਾਂ ਬੱਚਿਆਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਫ਼ਿਰੋਜ਼ਪੁਰ ਲਿਆਂਦਾ ਗਿਆ ਹੈ।

LEAVE A REPLY

Please enter your comment!
Please enter your name here

spot_img

Share post:

Popular

More like this
Related

ਗੈਂਗਸਟਰਾਂ ‘ਤੇ ਵਾਰ ਦਾ 138ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਈਂ ਛਾਪੇਮਾਰੀ; 281 ਗ੍ਰਿਫ਼ਤਾਰ

👉ਪੁਲਿਸ ਟੀਮਾਂ ਨੇ 74 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ,...

चुटकुलों से सरकार नहीं, सिनेमा हॉल चल सकते हैं: नायब सिंह सैनी

👉हरियाणा के मुख्यमंत्री ने धूरी की ऐतिहासिक धरती से...

ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ

👉ਅਪਰਾਧਿਕ ਪਿਛੋਕੜ ਵਾਲੇ ਮੁਲਜ਼ਮ ਵਿਸ਼ਨੂੰ ਉੱਤੇ ਰਾਜਸਥਾਨ ਪੁਲਿਸ ਨੇ...

गुरु अमर दास जी का जीवन त्याग, सेवा, समानता और मानवता का प्रेरणास्रोत:नायब सिंह सैनी

👉हरियाणा के मुख्यमंत्री ने लुधियाना में श्री गुरु अमर...