spot_img
spot_img

MP Election 2023: ਕਾਂਗਰਸ ਨੂੰ ਵੱਡਾ ਝਟਕਾਂ, ਚੋਣਾਂ ਤੋਂ ਪਹਿਲਾ ਮੀਡੀਆ ਵਿਭਾਗ ਦੇ ਮੀਤ ਪ੍ਰਧਾਨ ਨੇ ਦਿੱਤਾ ਅਸਤੀਫ਼ਾ

Date:

spot_img

MP Election 2023: ਮੱਧ ਪ੍ਰਦੇਸ਼ ‘ਚ 17 ਨਵੰਬਰ ਨੂੰ ਹੋਣ ਵਾਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਕਾਂਗਰਸ ਨੂੰ ਵੱਡਾ ਝੱਟਕਾ ਲੱਗਿਆ ਹੈ। ਮੱਧ ਪ੍ਰਦੇਸ਼ ਕਾਂਗਰਸ ਦੇ ਮੀਡੀਆ ਵਿਭਾਗ ਦੇ ਮੀਤ ਪ੍ਰਧਾਨ ਅਜੈ ਸਿੰਘ ਯਾਦਵ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਵੱਲੋਂ ਇਹ ਅਸਤੀਫ਼ਾਂ ਕਾਂਗਰਸ ਵੱਲੋਂ ਐਲਾਨੇ ਗਏ 144 ਉਮੀਦਵਾਰਾਂ ਦੀ ਸੂਚੀ ਤੋਂ ਬਾਅਦ ਆਇਆ ਹੈ।

MP Election 2023: ਕਾਂਗਰਸ ਨੇ ਵਿਧਾਨ ਸਭਾਂ ਚੋਣਾਂ ਲਈ ਐਲਾਨੇ ਆਪਣੇ 144 ਉਮੀਦਵਾਰ

ਉਨ੍ਹਾਂ ਇਕ ਪੱਤਰ ਵਿਚ ਲਿਖਿਆ ਕਿ “ਟੀਕਮਗੜ੍ਹ ਜ਼ਿਲ੍ਹੇ ਵਿੱਚ 70% ਵੋਟਰ ਪਛੜੀਆਂ ਸ਼੍ਰੇਣੀਆਂ ਦੇ ਹਨ ਪਰ 3 ਹਲਕਿਆਂ ਤੋਂ ਇੱਕ ਵਿਸ਼ੇਸ਼ ਜਾਤੀ ਦੇ ਲੋਕਾਂ ਨੂੰ ਉਮੀਦਵਾਰ ਬਣਾਇਆ ਗਿਆ ਹੈ। ਇਹ ਇੱਕ ਗਲਤ ਫੈਸਲਾ ਹੈ ਅਤੇ ਮੈਂ ਇਸ ਤੋਂ ਦੁਖੀ ਹੋ ਕੇ ਅਸਤੀਫਾ ਦੇ ਰਿਹਾ ਹਾਂ।”

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Congress ‘ਚ ਸ਼ਾਮਲ ਹੋਇਆ AAP ਦਾ ਸਾਬਕਾ ਉਮੀਦਵਾਰ ਹੋਇਆ

Patiala News: ਸੂਬੇ 'ਚ ਇੰਨੀਂ ਦਿਨੀਂ 'ਚੰਨੀ ਵਰਸਜ਼ ਵੜਿੰਗ'...

CM Bhagwant Mann ਅੱਜ Ludhiana ‘ਚ ਕਰਨਗੇ School of Eminence ਦਾ ਉਦਘਾਟਨ

Ludhiana News: CM Bhagwant Mann ਅੱਜ ਐਤਵਾਰ ਨੂੰ ਲੁਧਿਆਣਾ...