ਮੇਰੇ ਸ਼ਬਦ ਆਮ ਲੋਕਾਂ ਨੂੰ ਪ੍ਰੇਸ਼ਾਨ ਕਰਨ ਵਾਲਿਆਂ ਲਈ ਸਿਰਫ਼ ਇੱਕ ਚੇਤਾਵਨੀ ਸਨ: ਸਪੀਕਰ

Date:

spot_img

ਜੇਕਰ ਇਸ ਨਾਲ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ, ਤਾਂ ਮੈਂ ਮੁਆਫ਼ੀ ਚਾਹੁੰਦਾ ਹਾਂ
ਫ਼ਰੀਦਕੋਟ, 16 ਅਕਤੂਬਰ: ਸਮਾਜ ਦੇ ਹਰ ਵਰਗ ਦੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕਿਹਾ ਕਿ ਉਨ੍ਹਾਂ ਨੇ ਸਖ਼ਤ ਸ਼ਬਦਾਂ ਦੀ ਵਰਤੋਂ ਹਰ ਕਿਸੇ ਲਈ ਨਹੀਂ ਸਗੋਂ ਲੋਕਾਂ ਨੂੰ ਪ੍ਰੇਸ਼ਾਨ ਕਰਨ ਵਾਲਿਆਂ ਲਈ ਕੀਤੀ ਹੈ।

ਮਸਲਾ ਮੇਅਰ ਦੀ ਕੁਰਸੀ ਦਾ: ਮਨਪ੍ਰੀਤ ਧੜਾ ਵੀ ਹੋਇਆ ਸਰਗਰਮ

ਅੱਜ ਇੱਥੇ ਜਾਰੀ ਬਿਆਨ ਵਿੱਚ ਸਪੀਕਰ ਨੇ ਕਿਹਾ ਕਿ ਇੱਕ ਸੱਭਿਅਕ ਸਮਾਜ ਵਿੱਚ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਉਨ੍ਹਾਂ ਨੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਸਿਰਫ਼ ਚੇਤਾਵਨੀ ਦਿੱਤੀ ਸੀ ਕਿ ਉਨ੍ਹਾਂ ਖ਼?ਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਚਿਤਾਵਨੀ ਦਾ ਆਮ ਲੋਕਾਂ ਦੇ ਹਿੱਤਾਂ ਦੀ ਰਾਖੀ ਤੋਂ ਸਿਵਾਏ ਹੋਰ ਕੋਈ ਵੀ ਉਦੇਸ਼ ਨਹੀਂ ਸੀ।

ਪਲਾਟ ਕੇਸ: ਮਨਪ੍ਰੀਤ ਬਾਦਲ ਤੇ ਉਸਦੇ ਸਾਥੀਆਂ ਦੀ ਜਮਾਨਤ ’ਤੇ ਫੈਸਲਾ ਅੱਜ

ਸਪੀਕਰ ਨੇ ਕਿਹਾ ਕਿ ਕੁਝ ਸਵਾਰਥੀ ਲੋਕ ਉਹਨਾਂ ਦੇ ਬਿਆਨਾਂ ਨੂੰ ਗਲਤ ਢੰਗ ਨਾਲ ਪੇਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਚੇਤਾਵਨੀ ਸਿਰਫ਼ ਲੋਕਾਂ ਨੂੰ ਬੇਵਜਹਾ ਪ੍ਰੇਸ਼ਾਨ ਕਰਨ ਵਾਲਿਆਂ ਲਈ ਸੀ। ਉਨ੍ਹਾਂ ਕਿਹਾ ਕਿ ਉਹਨਾਂ ਨੇ ਇਹਨਾਂ ਸਖ਼ਤ ਸ਼ਬਦਾਂ ਦੀ ਵਰਤੋਂ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਕੀਤੀ ਹੈ ਅਤੇ ਜੇਕਰ ਇਸ ਨਾਲ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਤਾਂ ਉਹ ਇਸ ਲਈ ਮੁਆਫ਼ੀ ਚਾਹੁੰਦੇ ਹਨ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਬੇਸਬਾਲ ਅੰਡਰ-17 ਲੜਕਿਆਂ ਵਿੱਚ ਫਿਰੋਜ਼ਪੁਰ ਬਣਿਆ ਚੈਂਪੀਅਨ

Bathinda News: ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਬਠਿੰਡਾ ਸ੍ਰੀਮਤੀ ਮਮਤਾ...

Punjab Police ਵੱਲੋਂ ਕਿਸ਼ੋਰ ਕੁੜੀਆਂ ਲਈ ਸਸ਼ਕਤੀਕਰਨ ਅਤੇ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

👉ਉੱਚ ਜੋਖ਼ਮ ਵਾਲੇ ਖੇਤਰਾਂ ਵਿੱਚ ਕਾਰਵਾਈਯੋਗ ਦਖ਼ਲ ਦੀ ਸ਼ੁਰੂਆਤ...

Minister Harbhajan Singh ETO ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

👉ਲੋਕ ਨਿਰਮਾਣ ਮੰਤਰੀ ਵੱਲੋਂ ਪ੍ਰਾਜੈਕਟ ਸਬੰਧੀ ਸਮਾਂ ਸੀਮਾਂ ਤੈਅ...