ਆਮ ਆਦਮੀ ਪਾਰਟੀ ਵੱਲੋਂ ਨਵੇਂ ਹਲਕਾ ਇੰਚਾਰਜਾਂ ਦਾ ਐਲਾਨ

Date:

spot_img

ਚੰਡੀਗੜ੍ਹ,18 ਅਕਤੂਬਰ: ਆਮ ਆਦਮੀ ਪਾਰਟੀ ਨੇ ਅੱਜ ਪੰਜਾਬ ਦੇ 14 ਹਲਕਿਆਂ ਵਿਚ ਨਵੇਂ ਇੰਚਾਰਜਾਂ ਦਾ ਐਲਾਨ ਕੀਤਾ ਹੈ। ਇੰਨਾਂ ਵਿਚ ਕਈ ਆਗੂ ਅਜਿਹੇ ਵੀ ਹਨ, ਜਿੰਨ੍ਹਾਂ ਨੂੰ ਪਿਛਲੇ ਦਿਨੀਂ ਹੀ ਪਾਰਟੀ ਵਿਚ ਸ਼ਾਮਲ ਕੀਤਾ ਗਿਆ ਹੈ। ਨਵੇਂ ਇੰਚਾਰਜਾਂ ਦੀ ਲਿਸਟ ਵਿਚ ਅਰੁਣ ਨਾਰੰਗ ਵੀ ਅਜਿਹੇ ਆਗੂ ਹਨ, ਜੋਂ ਕੁਝ ਸਮਾਂ ਪਹਿਲਾਂ ਭਾਜਪਾ ਛੱਡ ਆਪ ਵਿਚ ਆਏ ਹਨ। ਉਨ੍ਹਾਂ ਨੂੰ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦੇ ਮੁਕਾਬਲੇ ਅਬੋਹਰ ਹਲਕੇ ਦੀ ਜ਼ਿੰਮੇਵਾਰੀ ਦਿਤੀ ਗਈ ਹੈ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਹੁਣ 1.80 ਲੱਖ ਆਮਦਨ ਵਾਲੇ ਪਰਿਵਾਰਾਂ ਨੂੰ ਵੀ ਮਿਲੇਗਾ ਲਾਡੋ ਲਕਸ਼ਮੀ ਯੋਜਨਾ ਦਾ ਲਾਭ – ਮੁੱਖ ਮੰਤਰੀ

👉ਮੁੱਖ ਮੰਤਰੀ ਨੇ ਕਾਲੀਰਾਨੋ, ਸੁਲਤਾਨਪੁਰ, ਸੋਂਟੀ ਅਤੇ ਬੀੜ ਸੋਂਟੀ...

PIT ਨੰਦਗੜ੍ਹ ਦੇ ਵਿਦਿਆਰਥੀਆਂ ਲਈ ਵਿਦਿਅਕ ਅਤੇ ਇਤਿਹਾਸਕ ਟੂਰ ਦਾ ਆਯੋਜਨ; ਇਤਿਹਾਸਕ ਅਸਥਾਨਾਂ ਦੇ ਕੀਤੇ ਦਰਸ਼ਨ

Bathinda News:ਪੰਜਾਬ ਇੰਸਟੀਚਿਊਟ ਆਫ਼ ਟੈਕਨਾਲੋਜੀ (ਪੀ.ਆਈ.ਟੀ.), ਨੰਦਗੜ੍ਹ ਵੱਲੋਂ ਵਿਦਿਆਰਥੀਆਂ...