spot_img
spot_img

ਅਮਰੀਕੀ ਰਾਸ਼ਟਰਪਤੀ ਤੋਂ ਬਾਅਦ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਵੀ ਅੱਜ ਕਰਨਗੇ ਇਜ਼ਰਾਈਲ ਦਾ ਦੌਰਾ

Date:

spot_img

ਇਜ਼ਰਾਈਲ: ਦੁਨੀਆ ਭਰ ਵਿਚ ਇਜ਼ਰਾਈਲ-ਹਮਾਸ ਜੰਗ ਦੀ ਚਰਚਾ ਚੱਲ ਰਹੀ ਹੈ। ਇਜ਼ਰਾਈਲ ਨੂੰ ਦੁਨੀਆਂ ਭਰ ਦੇ ਦੇਸ਼ਾਂ ਦਾ ਸਾਥ ਮਿਲ ਰਿਹਾ ਹੈ। ਬੀਤੇ ਦਿਨ ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਨੇ ਇਜ਼ਰਾਈਲ ਦਾ ਦੌਰਾ ਕੀਤਾ ਸੀ।

“ਭਗਵੰਤ ਮਾਨ ਜੀ! ਪੰਜਾਬ ਦੀਆਂ ਵੋਟਾਂ ਨਾਲ ਬਣੇ ਸਾਂਸਦ ਸੰਦੀਪ ਪਾਠਕ ਕਿਹੜਾ ਪਾਣੀ ਹਰਿਆਣੇ ਨੂੰ ਦੇਣ ਦੀ ਗੱਲ ਕਰ ਰਹੇ?: ਸੁਨੀਲ ਜਾਖੜ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਨੇ ਇਜ਼ਰਾਈਲੀ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੂੰ ਕਿਹਾ ਸੀ ਕਿ ਉਹ ਇਜ਼ਰਾਈਲ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੈ। ਹੁਣ ਅਮਰੀਕੀ ਰਾਸ਼ਟਰਪਤੀ ਤੋਂ ਬਾਅਦ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਵੱਲੋਂ ਵੀ ਹੁਣ ਇਜ਼ਰਾਈਲ ਦਾ ਅੱਜ ਦੌਰਾ ਕੀਤਾ ਜਾਵੇਗਾ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

जनभागीदारी से ही संभव है नशा मुक्त भारत का सपना: डॉ. मनसुख मांडविया

👉काशी आध्यात्मिक समिट घोषणा पत्र के तहत चलेगा 100...

ਪੰਜਾਬ ਦੇ ਲੋਕ ਇਸ ਚੋਣ ਵਿੱਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੂੰ ਦੇਣਗੇ ਕਰਾਰਾ ਜਵਾਬ – ਨਾਇਬ ਸਿੰਘ ਸੈਣੀ

👉ਹਰਿਆਣਾ ਦੇ ਮੁੱਖ ਮੰਤਰੀ ਨੇ ਪੰਜਾਬ ਦੇ ਫ਼ਰੀਦਕੋਟ ਵਿੱਚ...

Haryana के खिलाड़ियों ने देश का बढ़ाया गौरव- मुख्यमंत्री

👉13 में से 7 गोल्ड मेडल हरियाणा के नाम,कॉमनवेल्थ...