WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਚੰਡੀਗੜ੍ਹ

ਈ.ਟੀ.ਓ ਵੱਲੋਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨਾਲ ਵਿਸਤ੍ਰਿਤ ਸਮੀਖਿਆ ਮੀਟਿੰਗ

ਚੀਫ਼ ਇੰਜੀਨੀਅਰਾਂ ਨੂੰ ਆਪਣੇ ਪੱਧਰ ’ਤੇ ਲਗਾਤਾਰ ਕੰਮ ਦੀ ਪ੍ਰਗਤੀ ਅਤੇ ਗੁਣਵੱਤਾ ਦੀ ਸਮੀਖਿਆ ਕਰਦੇ ਰਹਿਣ ਲਈ ਕਿਹਾ
ਚੰਡੀਗੜ੍ਹ, 21 ਅਕਤੂਬਰ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਲੋਕ ਨਿਰਮਾਣ ਵਿਭਾਗ ਦੇ ਸਕੱਤਰ ਪ੍ਰਿਯਾਂਕ ਭਾਰਤੀ ਅਤੇ ਵਿਭਾਗ ਦੇ ਮੁੱਖ ਇੰਜੀਨੀਅਰਾਂ ਨਾਲ ਮੀਟਿੰਗ ਕਰਕੇ ਵਿਭਾਗ ਦੇ ਕੰਮਾਂ ਦੀ ਵਿਸਤ੍ਰਿਤ ਸਮੀਖਿਆ ਕੀਤੀ। ਮੀਟਿੰਗ ਦੌਰਾਨ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੇ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੂੰ ਜਾਣੂ ਕਰਵਾਇਆ ਕਿ ਬਹੁਤੀਆਂ ਪ੍ਰਸ਼ਾਸਕੀ ਪ੍ਰਵਾਨਗੀਆਂ ਪਹਿਲਾਂ ਹੀ ਜਾਰੀ ਕੀਤੀਆਂ ਜਾ ਚੁੱਕੀਆਂ ਹਨ ਅਤੇ ਕੰਮਾਂ ਦੀ ਅਵਾਰਡ ਪ੍ਰਕਿਰਿਆ ਜਾਰੀ ਹੈ।

ਮਨਪ੍ਰੀਤ ਬਾਦਲ ਨੂੰ ਵਿਜੀਲੈਂਸ ਨੇ ਮੁੜ ਕੱਢੇ ਸੰਮਨ, ਸੋਮਵਾਰ ਨੂੰ ਪੇਸ਼ ਹੋਣ ਲਈ ਕਿਹਾ

ਲੋਕ ਨਿਰਮਾਣ ਮੰਤਰੀ ਨੇ ਅਧਿਕਾਰੀਆਂ ਨੂੰ ਕੰਮਾਂ ਦੀ ਅਲਾਟਮੈਂਟ ਨੂੰ ਜਲਦੀ ਤੋਂ ਜਲਦੀ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਸਰਦੀਆਂ ਦੇ ਮੌਸਮ ਦੀ ਸ਼ੁਰੂਆਤ ਤੋਂ ਪਹਿਲਾਂ ਲੁੱਕ ਪਾਉਣ ਦੇ ਕੰਮਾਂ ਨੂੰ ਮੁਕੰਮਲ ਕੀਤਾ ਜਾ ਸਕੇ।ਲੋਕ ਨਿਰਮਾਣ ਮੰਤਰੀ ਨੇ ਵਿਭਾਗ ਦੇ ਪ੍ਰਬੰਧਕੀ ਕੰਮਕਾਜ ਵਿੱਚ ਸੁਧਾਰ ਲਈ ਅਧਿਕਾਰੀਆਂ ਦੀ ਅਣਉਪਲਬਧਤਾ ਦੌਰਾਨ ਲਿੰਕ ਅਫ਼ਸਰ ਰੱਖਣ ਦੇ ਪ੍ਰਸਤਾਵ ’ਤੇ ਵੀ ਸਹਿਮਤੀ ਪ੍ਰਗਟਾਈ।

ਟਰਾਂਸਪੋਰਟ ਮੰਤਰੀ ਦੇ ਹੁਕਮਾਂ ’ਤੇ ਬਾਦਲ ਪ੍ਰਵਾਰ ਦੀ ਮਾਲਕੀ ਵਾਲੀਆਂ ਬੱਸਾਂ ਦੇ ਪਰਮਿਟ ਰੱਦ

ਹਰਭਜਨ ਸਿੰਘ ਈ.ਟੀ.ਓ ਨੇ ਮੁੱਖ ਇੰਜੀਨੀਅਰਾਂ ਨੂੰ ਆਪਣੇ ਪੱਧਰ ’ਤੇ ਲਗਾਤਾਰ ਕੰਮਾਂ ਦੀ ਪ੍ਰਗਤੀ ਅਤੇ ਗੁਣਵੱਤਾ ਦੀ ਸਮੀਖਿਆ ਕਰਦੇ ਰਹਿਣ ਦੀ ਸਲਾਹ ਦਿੱਤੀ। ਮੀਟਿੰਗ ਵਿੱਚ ਮੁੱਖ ਇੰਜਨੀਅਰਾਂ ਵਿੱਚ ਰਵੀ ਚਾਵਲਾ, ਵਿਜੇ ਚੋਪੜਾ, ਗਗਨਦੀਪ ਸਿੰਘ, ਪਰਮ ਜੋਤੀ ਅਰੋੜਾ, ਅਤੇ ਸੁਪਰਡੈਂਟ ਇੰਜਨੀਅਰ ਅਤੇ ਲੋਕ ਨਿਰਮਾਣ ਵਿਭਾਗ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

Related posts

ਹਰਿਆਣਾ ਦੇ 3 ਖਿਡਾਰੀਆਂ ਦੀ ਕੌਮੀ ਖੇਡ ਪੁਰਸਕਾਰ 2023 ਲਈ ਹੋਈ ਚੋਣ

punjabusernewssite

MLA ਲਾਡੀ ਸ਼ੇਰੋਵਾਲੀਆਂ ਦੀ ਗੱਡੀ ਦੀ ਸਕੂਟੀ ਸਵਾਰ ਨਾਲ ਜ਼ੋਰਦਾਰ ਟੱਕਰ, 1 ਦੀ ਮੌਤ

punjabusernewssite

ਅਕਾਲੀ ਦਲ ਨੇ ਮੁੱਖ ਮੰਤਰੀ ਤੇ ਡੀ ਜੀ ਪੀ ’ਤੇ ਮਜੀਠੀਆ ਵਿਰੁਧ ਝੂਠੇ ਸਬੂਤ ਤਿਆਰ ਕਰਨ ਦੇ ਲਗਾਏ ਦੋਸ਼

punjabusernewssite