ਵੱਡੀ ਖ਼ਬਰ: ਸਾਬਕਾ ਚਰਚਿਤ ਪੁਲਿਸ ਅਧਿਕਾਰੀ ਗੁਰਮੀਤ ਸਿੰਘ ਪਿੰਕੀ ਕੈਟ ਦਾ ਦਿਹਾਂਤ

Date:

spot_img

ਚੰਡੀਗੜ੍ਹ: ਪੰਜਾਬ ਦੇ ਸਾਬਕਾ ਚਰਚਿਤ ਪੁਲਿਸ ਅਧਿਕਾਰੀ ਗੁਰਮੀਤ ਸਿੰਘ ਪਿੰਕੀ ਕੈਟ ਦੇ ਦਿਹਾਂਤ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਚੱਲ ਰਹੇ ਸੀ। ਉਨ੍ਹਾਂ ਦੇ ਪਰਿਵਾਰ ਵੱਲੋਂ ਉਹਨਾਂ ਨੂੰ ਚੰਡੀਗੜ੍ਹ ਦੇ ਸੈਕਟਰ 34 ਦੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ।

ਮਾਈਸਰਖਾਨਾ ਕਤਲ ਕਾਂਡ: ਛੋਟੀ ਜਿਹੀ ਲੜਾਈ ਬਣੀ ਸੀ ‘ਨਿੱਕੇ’ ਦੇ ਕਤਲ ਦਾ ‘ਵੱਡਾ’ ਕਾਰਨ

ਇਲਾਜ ਤੋਂ ਡਾਕਟਰਾਂ ਨੂੰ ਪੱਤਾ ਲੱਗਿਆ ਸੀ ਕਿ ਉਨ੍ਹਾਂ ਨੂੰ ਡੇਂਗੂ ਹੈ। ਕਾਫ਼ੈ ਸਮੇਂ ਤੋਂ ਚੱਲ ਰਹੇ ਇਲਾਜ ਦੌਰਾਨ ਉਹ ਠੀਕ ਨਹੀਂ ਹੋ ਸਕੇ ਤੇ ਅੱਜ ਡੇਂਗੂ ਦੇ ਕਾਰਨ ਉਨ੍ਹਾਂ ਦੀ ਮੌਤ ਹੋ ਗਈ।

spot_img
spot_img

Share post:

Popular

More like this
Related

ਮੈਂ ਅਪਮਾਨਜਨਕ ਭਾਸ਼ਾ ਨਹੀਂ ਵਰਤਾਂਗਾ, ਪਰ ਹਰ ਸਵਾਲ ਦਾ ਜਵਾਬ ਹੈ ਮੇਰੇ ਕੋਲ: ਬਲਤੇਜ ਪੰਨੂ

👉ਵਿਰਸਾ ਸਿੰਘ ਵਲਟੋਹਾ ਔਰਤਾਂ ਵਿਰੁੱਧ ਆਪਣੀ ਭਾਸ਼ਾ 'ਤੇ ਕਾਬੂ...