ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ

Date:

spot_img
ਚੰਡੀਗੜ੍ਹ, 25 ਅਕਤੂਬਰ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ  ਅੰਮ੍ਰਿਤਸਰ ਜ਼ਿਲ੍ਹੇ ਵਿੱਚ 30 ਅਕਤੂਬਰ, 2023 (ਸੋਮਵਾਰ) ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ 30 ਅਕਤੂਬਰ ਨੂੰ ਜ਼ਿਲ੍ਹਾ ਅੰਮ੍ਰਿਤਸਰ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ/ਕਾਰਪੋਰੇਸ਼ਨ ਅਤੇ ਸਰਕਾਰੀ ਵਿਦਿਅਕ ਅਦਾਰੇ ਬੰਦ ਰਹਿਣਗੇ। ਇਸ ਸਬੰਧੀ ਪ੍ਰਸੋਨਲ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
spot_img
spot_img

Share post:

Popular

More like this
Related

CM Nayab Singh Saini ਵੱਲੋਂ ਸਿੰਗਾਪੁਰ ਦੇ ਨਿਵੇਸ਼ਕਾਂ ਨੂੰ ਹਰਿਆਣਾ ਵਿੱਚ ਨਿਵੇਸ਼ ਦਾ ਸੱਦਾ

👉ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ...

ਹਰੇਕ ਮਾਂ ਤੇ ਭੈਣ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

👉ਔਰਤਾਂ ਦੇ ਬੈਂਕ ਖਾਤਿਆਂ ਵਿੱਚ ਸਨਮਾਨ ਰਾਸ਼ੀ ਵਜੋਂ 3,824.87...