ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ CM ਭਗਵੰਤ ਮਾਨ ਨੂੰ ਲਿਖੀ ਚਿੱਠੀ, ਮੋਹਾਲੀ ਵਿਧਾਇਕ ‘ਤੇ ਕਾਰਵਾਈ ਦੀ ਕੀਤੀ ਮੰਗ

Date:

spot_img

ਮੋਹਾਲੀ (ਅਸ਼ੀਸ਼ ਮਿੱਤਲ): ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਮੂੜ ਤੋਂ CM ਭਗਵੰਤ ਮਾਨ ਨੂੰ ਚਿੱਠੀ ਲਿਖੀ ਹੈ। ਇਸ ਚਿੱਠੀ ਵਿਚ ਰਾਜਪਾਲ ਨੇ ਸੀ.ਐਮ ਮਾਨ ਨੂੰ ਉਨ੍ਹਾਂ ਦੇ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਦੀ ਸ਼ਿਕਾਇਤ ਕੀਤੀ ਹੈ। ਰਾਜਪਾਲ ਨੇ ਵਿਧਾਇਕ ਦੀ ਕੰਪਨੀ JLPL(ਜਨਤਾ ਲੈਂਗ ਪ੍ਰਮੋਟਰਸ) ਤੇ ਕਾਰਵਾਈ ਕਰਨ ਦੀ ਗੱਲ ਕਹਿ ਹੈ।

ਅਕਾਲੀ ਆਗੂ ਬੰਟੀ ਰੋਮਾਨਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਗਾਇਕ ਕੰਵਰ ਗਰੇਵਾਲ ਦਾ ਆਇਆ ਬਿਆਨ

ਰਾਜਪਾਲ ਨੇ ਚਿੱਠੀ ਵਿਚ ਵਿਧਾਇਕ ਦੀ ਕੰਪਨੀ ਤੇ ਵਾਤਾਵਰਨ ਸੁਰੱਖਿਆ ਐਕਟ 1986 ਤਹਿਤ ਕਾਰਵਾਈ ਕਰਨ ਦੀ ਗੱਲ ਕਹਿ ਹੈ। ਉਨ੍ਹਾਂ ਨੇ ਕਿਹਾ ਕਿ ਵਿਧਾਇਕ ਦੀ ਕੰਪਨੀ 82 ਸੈਕਟਰ, 83 ਸੈਕਟਰ ‘ਤੇ 66 ਏ ਸੈਕਟਰ ਵਿਚ ਜੋ ਪ੍ਰੋਜੈਕਟਾਂ ਦੀ ਉਸਾਰੀ ਚੱਲ ਰਹੀ ਹੈ ਉਹ ਵਾਤਾਵਰਨ ਨਿਯਮਾਂ ਦੇ ਖਿਲਾਫ਼ ਹੈ। JLPL ਕੰਪਨੀ ਵਾਤਾਵਰਨ ਦੇ ਨਿਣਮਾਂ ਨੂੰ ਛੀਕੇ ਟੰਗ ਕੇ ਇਹ ਕੰਮ ਕਰ ਰਹੀ ਹੈ।

spot_img
spot_img

Share post:

Popular

More like this
Related

ਹਰੇਕ ਮਾਂ ਤੇ ਭੈਣ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

👉ਔਰਤਾਂ ਦੇ ਬੈਂਕ ਖਾਤਿਆਂ ਵਿੱਚ ਸਨਮਾਨ ਰਾਸ਼ੀ ਵਜੋਂ 3,824.87...

War on drugs; Bathinda Police ਵੱਲੋਂ 20 ਹੌਟਸਪੌਟ ਖੇਤਰਾਂ ਵਿੱਚ ਵੱਡਾ ਸਰਚ ਅਭਿਆਨ

Bathinda News: “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਮਾਨਯੋਗ ਡੀਆਈਜੀ...