Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਖੇਡ ਜਗਤ

ਜ਼ਿਲ੍ਹਾ ਪੱਧਰੀ ਤੈਰਾਕੀ ਮੁਕਾਬਲਿਆਂ ’ਚ ਬਲਾਕ ਬਠਿੰਡਾ ਦੇ ਬੱਚਿਆਂ ਦਾ ਸ਼ਾਨਦਾਰ ਪ੍ਰਦਰਸ਼ਨ

8 Views

ਬਠਿੰਡਾ, 27 ਅਕਤੂਬਰ : ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਭੁਪਿੰਦਰ ਕੌਰ ਅਤੇ ਉਪ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮਹਿੰਦਰ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਦਿੱਲੀ ਪਬਲਿਕ ਸਕੂਲ ਗਿੱਲ ਪੱਤੀ ਬਠਿੰਡਾ ਵਿਖੇ ਜਿਲ੍ਹਾ ਪੱਧਰੀ ਤੈਰਾਕੀ ਮੁਕਾਬਲੇ ਕਰਵਾਏ ਗਏ।ਇਸ ਮੌਕੇ ਉਪ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮਹਿੰਦਰ ਪਾਲ ਸਿੰਘ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਦੇ ਨਾਲ ਨਾਲ ਜਿੱਤ ਹਾਰ ਬਰਦਾਸ਼ਤ ਕਰਨ ਦੀ ਸ਼ਕਤੀ ਵੀ ਪ੍ਰਦਾਨ ਕਰਦੀਆਂ ਹਨ।

ਖ਼ਪਤਕਾਰ ਫ਼ੋਰਮ ਦਾ ਫ਼ੁਰਮਾਨ: ਬਿਜਲੀ ਦੇ ਬਕਾਇਆ ਬਿੱਲਾਂ ਲਈ ਨਵਾਂ ਨਹੀਂ, ਪੁਰਾਣਾ ਮਕਾਨ ਮਾਲਕ ਹੋਵੇਗਾ ਜ਼ਿੰਮੇਵਾਰ

ਉਹਨਾ ਨੇ ਜਿਲ੍ਹਾ ਪੱਧਰੀ ਤੈਰਾਕੀ ਮੁਕਾਬਲਿਆਂ ਵਿੱਚ ਬੱਚਿਆਂ ਨੂੰ ਵਧੀਆ ਕਾਰਗੁਜਾਰੀ ਦਾ ਪ੍ਰਦਰਸ਼ਨ ਕਰਨ ਤੇ ਵਧਾਈ ਦਿੱਤੀ ਅਤੇ ਜਿੱਤ ਕੇ ਸਟੇਟ ਪੱਧਰੀ ਮੁਕਾਬਲਿਆਂ ਵਿੱਚ ਆਪਣੀ ਜਗਾ ਬਨਾਉਣ ਤੇ ਸ਼ੁਭਕਾਮਨਾਵਾਂ ਦਿੱਤੀਆਂ। ਇਨ੍ਹਾਂ ਮੁਕਾਬਲਿਆਂ ਵਿੱਚ ਬਲਾਕ ਬਠਿੰਡਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣੇ ਬਲਾਕ, ਸਕੂਲ, ਮਾਪਿਆਂ ਅਤੇ ਅਧਿਆਪਕਾਂ ਦਾ ਮਾਣ ਵਧਾਇਆ ਹੈ। ।

ਖੇਡਾਂ ਨਾਲ ਵਧਦੀ ਹੈ, ਆਪਸੀ ਸਾਂਝ, ਪਿਆਰ ਤੇ ਮਿਲਵਰਤਨ ਦੀ ਭਾਵਨਾ: ਇਕਬਾਲ ਸਿੰਘ ਬੁੱਟਰ

ਇਸ ਸਬੰਧੀ ਜਿਲ੍ਹਾ ਖੇਡ ਇੰਚਾਰਜ ਗੁਰਪ੍ਰੀਤ ਸਿੰਘ ਅਤੇ ਬਲਾਕ ਸਪੋਰਟਸ ਅਫ਼ਸਰ ਬਲਰਾਜ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਸਰਤ ਸ਼ਰਮਾ 50 ਮੀਟਰ ਅਤੇ 100 ਮੀਟਰ ਤੈਰਾਕੀ ਕੁੜੀਆਂ ਵਿੱਚੋਂ ਪਹਿਲ ਸਥਾਨ ਅਤੇ ਆਸ਼ਿਮਾ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। 100 ਮੀਟਰ ਫਰੀ ਸਟਾਈਲ ਜਪਨੂਰ ਨੇ ਪਹਿਲਾ ਅਤੇ ਦੂਜਾ ਸਥਾਨ ਜਸਕਰਨ ਸਿੰਘ ਨੇ ਹਾਸਿਲ ਕੀਤਾ, 50 ਮੀਟਰ ਫਰੀ ਸਟਾਈਲ ਲਖਵੀਰ ਸਿੰਘ ਪਹਿਲੇ ਅਤੇ ਸ਼ਿਤਿਜ ਕੁਮਾਰ ਦੂਸਰੇ ਸਥਾਨ ਤੇ ਰਹੇ। ਇਸ ਮੌਕੇ ਸੈਂਟਰ ਹੈੱਡ ਟੀਚਰ ਦਲਜੀਤ ਸਿੰਘ , ਭੁਪਿੰਦਰਜੀਤ ਸਿੰਘ ਬਰਾੜ, ਮਨਦੀਪ ਸਿੰਘ , ਜਤਿੰਦਰ ਸ਼ਰਮਾ ਆਦਿ ਅਧਿਆਪਕ ਹਾਜ਼ਰ ਸਨ।

Related posts

ਪੁਲਿਸ ਪਬਲਿਕ ਸਕੂਲ ਦੇ ਹਰਸਿਮਰਨ ਨੇ ਜਿੱਤਿਆ ਚਾਂਦੀ ਦਾ ਤਮਗਾ

punjabusernewssite

ਪੰਜਾਬ ਕਬੱਡੀ ਐਸੋਸੀਏਸ਼ਨ ਦੀ ਚੋਣ ’ਚ ਹੰਗਾਮਾ,ਵਿਵਾਦ ਤੋਂ ਬਾਅਦ ਚੋਣ ਟਲੀ

punjabusernewssite

ਵਿਧਾਇਕ ਜਗਸੀਰ ਸਿੰਘ ਤੇ ਡਿਪਟੀ ਕਮਿਸ਼ਨਰ ਨੇ ਸਲਾਨਾ ਸਪੋਰਟਸ ਮੀਟ ਵਿੱਚ ਖਿਡਾਰੀਆਂ ਦੀ ਕੀਤੀ ਹੋਸਲਾ ਅਫਜਾਈ

punjabusernewssite