ਪੁਲਿਸ ਪਬਲਿਕ ਸਕੂਲ ਵਿਖੇ ਕਰਵਾਏ ਫੈਨਸੀ ਡਰੈੱਸ ਮੁਕਾਬਲੇ

Date:

spot_img

ਬਠਿੰਡਾ, 27 ਅਕਤੂਬਰ: ਸਥਾਨਕ ਪੁਲਿਸ ਪਬਲਿਕ ਸਕੂਲ ਵਿਖੇ ਹਾਊਸ ਵਾਈਜ ਫੈਨਸੀ ਡਰੈੱਸ ਮੁਕਾਬਲਾ ਕਰਵਾਇਆ ਗਿਆ। ਇਸ ਵਿੱਚ ਪ੍ਰਾਇਮਰੀ ਪੱਧਰ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਹ ਜਾਣਕਾਰੀ ਸਕੂਲ ਦੇ ਪ੍ਰਿੰਸੀਪਲ ਮੈਡਮ ਮੋਨਿਕਾ ਸਿੰਘ ਨੇ ਸਾਂਝੀ ਕਰਦਿਆਂ ਦੱਸਿਆ ਕਿ ਇਸ ਮੁਕਾਬਲੇ ਵਿੱਚ ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ ਜਿਵੇਂ ਡਾਕਟਰ, ਟਰੈਫਿਕ ਲਾਈਟ, ਏ ਟੀ ਐਮ ਮਸ਼ੀਨ, ਲੜਕੀਆਂ ਨੂੰ ਬਚਾਓ, ਵਟਸਐਪ, ਭਾਰਤ-ਪਾਕਿਸਤਾਨ ਦਾ ਬਾਰਡਰ, ਵਾਸ਼ਿੰਗ ਮਸ਼ੀਨ ਅਤੇ 3 ਆਰਜ ਦੇ ਰੋਲ ਮਾਡਲ ਪੇਸ਼ ਕੀਤੇ। ਇਸ ਮੌਕੇ ਮੈਡਮ ਮੋਨਿਕਾ ਸਿੰਘ ਨੇ ਸਕੂਲ ਦੇ ਬੱਚਿਆਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਦਾ ਹੌਂਸਲਾ ਵਧਾਇਆ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਬੱਚਿਆਂ ਦੀ ਸਖ਼ਸ਼ੀਅਤ ਨੂੰ ਨਿਖਾਰਦੇ ਹਨ।

LEAVE A REPLY

Please enter your comment!
Please enter your name here

spot_img

Share post:

Popular

More like this
Related

Guru Kashi University ਵੱਲੋਂ “ਖੇਤ ਬਚਾਉ ਅਭਿਆਨ” ਤਹਿਤ ਪਿੰਡ ਫ਼ਤਿਹਗੜ੍ਹ ਨੌ-ਆਬਾਦ ਵਿਖੇ ਜਾਗਰੂਕਤਾ ਕੈਂਪ ਆਯੋਜਿਤ

Talwandi Sabo News:ਭਾਰਤ ਸਰਕਾਰ ਦੇ ਖੇਤੀ ਮੰਤਰਾਲਾ ਵੱਲੋਂ ਰਾਸ਼ਟਰੀ...

ਇੰਗਲੈਂਡ ਚ ਪੰਜਾਬੀ ਨੌਜਵਾਨ ਦਾ ਕ+ਤ+ਲ

TarnTaran News:ਇੰਗਲੈਂਡ ਵਿੱਚ ਇੱਕ ਪੰਜਾਬੀ ਨੌਜਵਾਨ ਦੇ ਕਤਲ ਦੀ...