Sunday, April 19, 2026
spot_img
spot_img

ਸਿੰਕਦਰ ਸਿੰਘ ਮਲੂਕਾ ਨੇ ਗੁਰਪ੍ਰੀਤ ਸਿੰਘ ਕਾਂਗੜ ਨੂੰ ਭੇਜਿਆ ਮਾਨਹਾਨੀ ਨੋਟਿਸ

Date:

spot_img

ਬਠਿੰਡਾ: ਪੰਜਾਬ ਦੇ ਦੋ ਸਾਬਕਾ ਮੰਤਰੀ ਆਹਮੋ-ਸਾਹਮਣੇ ਹੋ ਗਏ ਹਨ। ਇਨ੍ਹਾਂ ਮੰਤਰੀਆਂ ਨੇ ਇਕ ਦੂਜੇ ਉਤੇ ਨੀਜੀ ਟਿਪਣੀ ਕਰਨ ਦਾ ਦੋਸ਼ ਲਾਇਆ ਹੈ। ਸਿੰਕਦਰ ਸਿੰਘ ਮਲੂਕਾ ਨੇ ਗੁਰਪ੍ਰੀਤ ਸਿੰਘ ਕਾਂਗੜ ਨੂੰ ਮਾਨਹਾਨੀ ਦਾ ਨੋਟਿਸ ਭੇਜਿਆ ਹੈ। ਸਿੰਕਦਰ ਸਿੰਘ ਮਲੂਕਾ ਨੇ ਕਿਹਾ ਹੈ ਕਿ ਜੇਕਰ ਗੁਰਪ੍ਰੀਤ ਸਿੰਘ ਕਾਂਗੜ ਉਨ੍ਹਾਂ ਤੋਂ ਮਾਫ਼ੀ ਨਹੀਂ ਮੰਗਦੇ ਤਾਂ ਉਹ ਉਨ੍ਹਾਂ ‘ਤੇ ਕਾਨੂੰਨੀ ਕਾਰਵਾਈ ਕਰਨਗੇ। ਇਸ ਤੋਂ ਪਹਿਲਾ ਸਿੰਕਦਰ ਸਿੰਘ ਮਲੂਕਾ ਵੱਲੋਂ ਕਾਂਗੜ ਦੇ ਪਾਰਟੀ ਬੱਦਲਣ ਨੂੰ ਲੈ ਕੇ ਤੰਜ ਕੱਸਿਆ ਸੀ ਜਿਸ ਤੋਂ ਬਾਅਦ ਕਾਂਗੜ ਨੇ ਵੀ ਮਲੂਕਾ ਤੇ ਨੀਜੀ ਟਿਪਣੀ ਕੀਤੀ ਜਿਸ ਤੋਂ ਬਾਅਦ ਇਹ ਮਾਨਹਾਣੀ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ।

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਵੜਿੰਗ ਨੇ ਦਾਖਾ ਅਤੇ ਜਗਰਾਉਂ ਦੀਆਂ ਦਾਣਾ ਮੰਡੀ ਦਾ ਕੀਤਾ ਦੌਰਾ

👉ਕਿਸਾਨਾਂ ਨੂੰ ਸਮੇਂ ਸਿਰ ਭੁਗਤਾਨ ਕਰਨ ਉੱਪਰ ਦਿੱਤਾ ਜ਼ੋਰ 👉ਅਧਿਕਾਰੀਆਂ...

ਪੰਜਾਬੀ ਫ਼ਿਲਮ ਇੰਡਸਟਰੀ ਦੇ ਉਭਰਦੇ ਸਿਤਾਰੇ ਦੀ ਹੋਈ ਸੜਕ ਹਾਦਸੇ ਵਿੱਚ ਮੌ/ਤ

Punjab News: ਪੰਜਾਬੀ ਫਿਲਮ ਇੰਡਸਟਰੀ ਦੇ ਉਬਰਦੇ ਹੋਏ ਇੱਕ...