ਤਰਨ ਤਰਨ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਤਿੰਨ ਜੀਆਂ ਦਾ ਬੇਰਹਿਮੀ ਨਾਲ ਕਤਲ

Date:

spot_img

 

ਪੱਟੀ, 8 ਨਵੰਬਰ: ਜਿਲਾ ਤਰਨ ਤਾਰਨ ਦੇ ਵਿਧਾਨ ਸਭਾ ਹਲਕਾ ਪੱਟੀ ਵਿੱਚ ਪੈਂਦੇ ਪਿੰਡ ਤੁੰਗ ‘ਚ ਬੀਤੀ ਰਾਤ ਅਗਿਆਤ ਵਿਅਕਤੀਆਂ ਵੱਲੋਂ ਇੱਕ ਹੀ ਪਰਿਵਾਰ ਦੇ ਤਿੰਨ ਜੀਆਂ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦਾ ਪਤਾ ਲੱਗਦੇ ਹੀ ਪਿੰਡ ਦੇ ਲੋਕਾਂ ਵਿੱਚ ਸਹਿਮ ਪਾਇਆ ਜਾ ਰਿਹਾ। ਸੂਚਨਾ ਮਿਲਦੇ ਹੀ ਪੁਲਸ ਅਧਿਕਾਰੀ ਮੌਕੇ ‘ਤੇ ਪੁੱਜ ਕੇ ਮਾਮਲੇ ਦੀ ਜਾਂਚ ਕਰ ਰਹੇ ਹਨ।

ਲੱਖੇ ਸਿਧਾਣੇ ਨੂੰ ਪੁਲਿਸ ਨੇ ਅੱਧੀ ਰਾਤ ਕੀਤਾ ਰਿਹਾਅ

ਮੁਢਲੀ ਸੂਚਨਾ ਮੁਤਾਬਕ ਇਹ ਘਟਨਾ ਲੁੱਟਖੋਹ ਦੀ ਜਾਪਦੀ ਹੈ। ਪੁਲਿਸ ਅਧਿਕਾਰੀਆਂ ਮੁਤਾਬਿਕ ਘਰ ਦੇ ਵਿੱਚ ਅਲਮਾਰੀਆਂ ਤੇ ਹੋਰ ਸਮਾਨ ਖਿੱਲਰਿਆ ਪਿਆ ਹੋਇਆ ਹੈ। ਮ੍ਰਿਤਕ ਦੇ ਵਿੱਚ ਪਤੀ ਪਤਨੀ ਅਤੇ ਇੱਕ ਪਰਿਵਾਰ ਦਾ ਹੋਰ ਜੀਅ ਸ਼ਾਮਿਲ ਦੱਸਿਆ ਜਾ ਰਿਹਾ। ਇਹ ਵੀ ਕਿਹਾ ਜਾ ਰਿਹਾ ਹੈ ਕਿ ਘਰ ਵਿੱਚ ਇਕ ਪ੍ਰਵਾਸੀ ਮਜ਼ਦੂਰ ਕੰਮ ਕਰਦਾ ਸੀ ਜੋ ਮੌਕੇ ਤੇ ਮੌਜੂਦ ਨਹੀਂ ਹੈ। ਫਿਲਹਾਲ ਇਸ ਮਾਮਲੇ ਵਿੱਚ ਹੋਰ ਜਿਆਦਾ ਜਾਣਕਾਰੀ ਨਹੀਂ ਮਿਲ ਪਾ ਰਹੀ ਹੈ ਅਤੇ ਪੁਲਿਸ ਅਧਿਕਾਰੀ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੇ ਹਨ। ਜਿਸ ਤੋਂ ਬਾਅਦ ਸੱਚਾਈ ਸਾਹਮਣੇ ਆਉਣ ਦੀ ਉਮੀਦ ਹੈ।

 

spot_img
spot_img

Share post:

Popular

More like this
Related

Social Media influencer Mad Sandhu ਦਾ Amritsar ‘ਚ ਗੋ/ਲੀ/ਆਂ ਮਾਰ ਕੇ ਕ/ਤ/ਲ

Amritsar News: ਪੰਜਾਬ ਦੇ ਚਰਚਿਤ Social Media influencer Mad...

Haryana के सभी मंत्रियों और विधायकों से प्रधानमंत्री की मुलाकात ऐतिहासिक और प्रेरणादायकः मुख्यमंत्री नायब सैनी

👉मुख्यमंत्री नायब सिंह सैनी बोले- प्रधानमंत्री श्री नरेंद्र मोदी...