ਵਧੀਕ ਤੇ ਜ਼ਿਲ੍ਹਾ ਸੈਸਨ ਜੱਜ ਨੇ ਅਪਣੇ ਪੁੱਤਰ ਦਾ ਜਨਮਦਿਨ ਵਿਸੇਸ ਲੋੜਾਂ ਵਾਲੇ ਬੱਚਿਆਂ ਨਾਲ ਮਨਾਇਆ

Date:

spot_img

ਸ਼੍ਰੀ ਮੁਕਤਸਰ ਸਾਹਿਬ, 11 ਨਵੰਬਰ : ਜ਼ਿਲ੍ਹਾ ਸਪੈਸ਼ਲ ਰਿਸੋਰਸ ਸੈਂਟਰ ਸਰਕਾਰੀ ਪ੍ਰਇਮਰੀ ਸਕੂਲ (ਕੁੜੀਆਂ) ਸ੍ਰੀ ਮੁਕਤਸਰ ਸਾਹਿਬ ਵਿਖੇ ਮੈਡਮ ਸ਼੍ਰੀਮਤੀ ਅਮਿਤਾ ਸਿੰਘ ਐਡੀਸ਼ਨਲ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਸ੍ਰੀ ਮੁਕਤਸਰ ਸਾਹਿਬ ਵੱਲੋ ਆਪਣੇ ਸਪੁੱਤਰ ਕਾਕਾ ਅਭੈਵੀਰ ਸਿੰਘ ਦਾ ਜਨਮਦਿਨ ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਨਾਲ ਮਨਾਇਆ ਗਿਆ। ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਜੀਤ ਸਿੰਘ ਵੱਲੋ ਜੱਜ ਮੈਡਮ ਤੇ ਓਹਨਾਂ ਦੇ ਪਰਿਵਾਰ ਦਾ ਸਵਾਗਤ ਕੀਤਾ ਗਿਆ।

ਸਿਵਲ ਸਰਜਨ ਨੇ ਲੋਕਾਂ ਨੂੰ ਪ੍ਰਦੂਸ਼ਣ ਰਹਿਤ ਅਤੇ ਗਰੀਨ ਦਿਵਾਲੀ ਮਨਾਉਣ ਦੀ ਕੀਤੀ ਅਪੀਲ

ਬੱਚਿਆਂ ਵੱਲੋਂ ਆਪਣੀ ਕਲਾ ਦੇ ਜੌਹਰ ਵਿਖਾਏ ਗਏ ਡਾਂਸ ਭੰਗੜਾ ਗਿੱਧਾ ਪਾਇਆ ਗਿਆ। ਸਾਰੇ ਬੱਚਿਆਂ ਨੇ ਬਹੁਤ ਹੀ ਉਤਸ਼ਾਹ ਨਾਲ ਜਨਮਦਿਨ ਮਨਾਇਆ। ਜੱਜ ਮੈਡਮ ਅਤੇ ਦੇ ਪਤੀ ਜਿਤੇਂਦਰਵੀਰ ਸਿੰਘ ਅਤੇ ਓਹਨਾਂ ਦੀ ਮਾਤਾ ਸ਼੍ਰੀਮਤੀ ਰਣਬੀਰ ਕੌਰ ਵੱਲੋਂ ਬੱਚਿਆਂ ਨੂੰ ਕੇਕ, ਪੇਸਟਰੀਆਂ, ਚੌਕਲੇਟ ਅਤੇ ਬੂਟ ਵੰਡੇ ਗਏ। ਇਸ ਸਮੇਂ ਓਹਨਾਂ ਦੇ ਰੀਡਰ ਗੁਰਸਾਭ ਵੀ ਨਾਲ ਸਨ।

ਮਹਾਰਾਜਾ ਰਣਜੀਤ ਸਿੰਘ ਯੂਨੀਵਰਸਟਿੀ ਦਾ 8ਵਾਂ ਅੰਤਰ ਜ਼ੋਨਲ ਯੁਵਕ ਮੇਲਾ ਸ਼ਾਨੋ ਸ਼ੌਕਤ ਨਾਲ ਸਮਾਪਤ ਹੋਇਆ

ਸਮੂਹ ਆਈ ਈ ਡੀ ਸਟਾਫ਼ ਸ੍ਰੀ ਮੁਕਤਸਰ ਸਾਹਿਬ ਵੀ ਹਾਜ਼ਰ ਰਿਹਾ। ਸ੍ਰੀਮਤੀ ਅਮੀਤਾ ਸਿੰਘ ਨੇ ਅਪੀਲ ਕੀਤੀ ਕਿ ਸਮਾਜ ਦੇ ਹੋਰ ਪੰਤਵਤੇ ਲੋਕ ਆਪਣੀ ਖੁਸ਼ੀਆਂ ਨੂੰ ਹੋਰ ਗਰੀਬ ਪਰਿਵਾਰਾ ਨਾਲ ਸਾਂਝੀਆਂ ਕਰਕੇ ਆਪਣੀ ਖੁਸ਼ੀਆਂ ਨੂੰ ਦੁਗਣਾ ਕਰ ਸਕਦੇ ਹਨ।

 

LEAVE A REPLY

Please enter your comment!
Please enter your name here

spot_img

Share post:

Popular

More like this
Related

Patiala Police ਵੱਲੋਂ ਲੁੱਟਾਖੋਹਾਂ ਕਰਨ ਵਾਲੇ ਗਿਰੋਹ ਦੇ 5 ਮੈਬਰ 10 ਪਿਸਟਲਾਂ ਸਮੇਤ ਕਾਬੂ

Patiala News: Patiala Police ਵੱਲੋਂ ਮਾੜੇ ਅਨਸਰਾਂ ਵਿਰੁਧ ਵਿੱਢੀ...

Mission Clean Punjab; ਮਾਨਸੂਨ ਤੋਂ ਪਹਿਲਾਂ ਮੀਂਹ ਦੇ ਪਾਣੀ ਦੀ ਸੁਚਾਰੂ ਨਿਕਾਸੀ ਯਕੀਨੀ ਬਣਾਉਣ ਲਈ ਪੰਪਿੰਗ ਸਟੇਸ਼ਨ ਤਿਆਰ

👉ਨਗਰ ਨਿਗਮ ਬਠਿੰਡਾ ਦੀਆਂ ਟੀਮਾਂ ਵੱਲੋਂ ਗਿੱਲੇ ਅਤੇ ਸੁੱਕੇ...

हरियाणा की आईटीआई में शुरू होंगे चीनी मिलों से जुड़े विशेष पाठ्यक्रम

👉मुख्य सचिव ने की समीक्षा बैठक,युवा सशक्तिकरण एवं उद्यमिता...