ਸਪੀਕਰ ਕੁਲਤਾਰ ਸਿੰਘ ਸੰਧਵਾਂ ਸਮੇਤ ‘ਆਪ’ ਦੇ 13 ਵਿਧਾਇਕ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਹੋਣਗੇ ਨਤਮਸਤੱਕ

Date:

spot_img

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਸਮੇਤ ‘ਆਪ’ ਦੇ 13 ਵਿਧਾਇਕ ਅੱਜ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਨਤਮਸਤੱਕ ਹੋਣਗੇ। ਇਸ ਜੱਥੇ ‘ਚ ਵਿਧਾਇਕਾਂ ਦੇ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਭਾਰਤ-ਪਾਕਿਸਤਾਨ ਵਿਚਕਾਰ ਬਣੇ ਗੁਰਦੁਆਰਾ ਕਰਤਾਰਪੁਰ ਸਾਹਿਬ ਕੋਰੀਡੋਰ ਰਾਹੀਂ ਗੁਰਦੁਆਰਾ ਸਾਹਿਬ ਜਾਣ ਲਈ ਕੇਂਦਰ ਸਰਕਾਰ ਤੋਂ ਆਗਿਆ ਹਾਸਲ ਹੋਈ ਹੈ। ਇਸ ਜੱਥੇ ਵਿਚ ‘ਆਪ’ ਦੇ ਨਾਲ-ਨਾਲ ਕਾਂਗਰਸ ਪਾਰਟੀ ਦੇ ਨਾਲ ਸਬੰਧ ਰੱਖਣ ਵਾਲੇ ਵਿਧਾਇਕ ਵੀ ਸ਼ਾਮਲ ਹਨ।

spot_img
spot_img
spot_img

Share post:

Popular

More like this
Related

ਮੰਦਭਾਗੀ ਖ਼ਬਰ; ਚਾਈਨਾ ਡੋਰ ਦੀ ਚਪੇਟ ‘ਚ ਆਉਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌ*ਤ

Tarn Taran News: ਬੀਤੇ ਕੱਲ ਜ਼ਿਲ੍ਹਾ ਤਰਨਤਾਰਨ ਦੇ ਹਲਕਾ...