ਹਰਮਨਬੀਰ ਸਿੰਘ ਗਿੱਲ ਨੇ ਐਸਐਸਪੀ ਬਠਿੰਡਾ ਵਜੋਂ ਸੰਭਾਲਿਆ ਚਾਰਜ

Date:

spot_img

ਬਠਿੰਡਾ, 21 ਨਵੰਬਰ : ਆਈਪੀਐਸ ਅਧਿਕਾਰੀ ਹਰਮਨਬੀਰ ਸਿੰਘ ਗਿੱਲ ਨੇ ਅੱਜ ਇੱਥੇ ਜ਼ਿਲ੍ਹਾ ਪੁਲਿਸ ਮੁਖੀ ਬਠਿੰਡਾ ਵਜੋਂ ਆਪਣਾ ਚਾਰਜ ਸੰਭਾਲ ਲਿਆ ਹੈ। ਇੱਥੇ ਪਹੁੰਚਣ ’ਤੇ ਹਰਮਨਬੀਰ ਸਿੰਘ ਗਿੱਲ ਨੂੰ ਪੁਲਿਸ ਦੀ ਟੁਕੜੀ ਵਲੋਂ ਗਾਰਡ ਆਫ਼ ਆਨਰ ਨਾਲ ਸਨਮਾਨਿਤ ਵੀ ਕੀਤਾ ਗਿਆ। ਆਪਣਾ ਚਾਰਜ ਸੰਭਾਲਣ ਉਪਰੰਤ ਨਵੇਂ ਜ਼ਿਲ੍ਹਾ ਪੁਲਿਸ ਮੁਖੀ ਹਰਮਨਬੀਰ ਸਿੰਘ ਗਿੱਲ ਨੇ ਕਿਹਾ ਕਿ ਉਹ ਜ਼ਿਲ੍ਹੇ ਅੰਦਰ ਅਮਨ-ਸ਼ਾਂਤੀ ਨੂੰ ਬਰਕਰਾਰ ਰੱਖਣ ਲਈ ਪੂਰੀ ਜਿੰਮੇਵਾਰੀ ਨਾਲ ਆਪਣੀਆਂ ਸੇਵਾਵਾਂ ਨਿਭਾਉਣਗੇ।

ਬਠਿੰਡਾ ’ਚ ਹੋਣ ਵਾਲੇ ਕਬੱਡੀ ਤੇ ਕੁਸ਼ਤੀ ਮੁਕਾਬਲਿਆਂ ਵਿਚ ਮੁੱਖ ਮਹਿਮਾਨ ਵਜੋਂ ਪੁੱਜਣਗੇ ਵਿਤ ਮੰਤਰੀ ਹਰਪਾਲ ਚੀਮਾ

ਇਸਤੋਂ ਇਲਾਵਾ ਨਸ਼ਾ ਤਸਕਰਾਂ ਵਿਰੁਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸੂਬਾ ਸਰਕਾਰ ਵਲੋਂ ਗੈਂਗਸਟਰਾਂ ਤੇ ਨਸ਼ੇ ਦੇ ਖਾਤਮੇ ਲਈ ਵਿੱਢੀ ਗਈ ਮੁਹਿੰਮ ਤਹਿਤ ਨਸ਼ੇ ਨੂੰ ਠੱਲ੍ਹ ਪਾਉਣ ਲਈ ਜ਼ਿਲ੍ਹਾ ਵਾਸੀਆਂ ਕੋਲੋਂ ਪੰਜਾਬ ਪੁਲਿਸ ਨੂੰ ਪੂਰਨ ਸਹਿਯੋਗ ਦੇਣ ਦੀ ਮੰਗ ਕੀਤੀ।ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹੇ ਅੰਦਰ ਕਿਸੇ ਵੀ ਤਰ੍ਹਾਂ ਦੇ ਸ਼ਰਾਰਤੀ ਅਨਸਰ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆਂ ਨਹੀਂ ਜਾਵੇਗਾ।

 

spot_img
spot_img

Share post:

Popular

More like this
Related

Big Breaking: Punjab Congress ਨੂੰ ਮਿਲਿਆ ਨਵਾਂ ਪ੍ਰਧਾਨ, Pargat Singh ਦੀ ਹੋਈ ਨਿਯੁਕਤੀ

ਚੰਡੀਗੜ੍ਹ: ਪੰਜਾਬ ਕਾਂਗਰਸ ਨਾਲ ਜੁੜੀ ਇਸ ਵੇਲੇ ਦੀ ਵੱਡੀ...

नागरिकों से मिली शिकायतों के फीडबैक पर मुख्यमंत्री का गुरुग्राम में बड़ा एक्शन

👉बिल्डर द्वारा एसटीपी का उचित संचालन नहीं किए जाने...

CM Nayab Singh Saini ने “स्टार्टअप हरियाणा सेवा संकल्प – विचार से विस्तार तक” का शुभारंभ किया

Haryana News: हरियाणा सरकार के उद्योग एवं वाणिज्य विभाग...