ਸਿਮਰਜੀਤ ਸਿੰਘ ਬੈਂਸ ਦੇ ਨਜ਼ਦੀਕੀ ਦੇ ਘਰ NIA ਦੀ ਰੇਡ

Date:

spot_img

ਖੰਨਾ: ਅੱਜ ਸਵੇਰੇ ਤੱੜਕਸਾਰ NIA ਦੀ ਟੀਮ ਨੇ ਸਿਮਰਜੀਤ ਸਿੰਘ ਬੈਂਸ ਦੇ ਨਜ਼ਦੀਕੀ ਰਹੇ ਲੋਕ ਇਨਸਾਫ਼ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਸੀਆਰ ਕੰਗ ਦੇ ਘਰ ਅਤੇ ਨਸ਼ਾ ਛੁਡਾਊ ਕੇਂਦਰ ‘ਤੇ ਛਾਪਾ ਮਾਰਿਆ ਹੈ। NIA ਦੀ ਟੀਮ ਨੇ ਸਵੇਰੇ ਕਰੀਬ 6 ਵਜੇ ਪਿੰਡ ਬਾਹੋਮਾਜਰਾ ਵਿਖੇ ਸੀਆਰ ਕੰਗ ਦੇ ਘਰ ਪਹੁੰਚੀ ਅਤੇ ਘਰ ਵਿਚ ਟੀਮ ਵੱਲੋਂ ਲਗਾਤਾਰ 3 ਘੰਟੇ ਜਾਂਚ ਕੀਤੀ ਗਈ।

ਭਾਰਤ ਨੇ ਕੈਨੇਡੀਅਨ ਨਾਗਰਿਕਾਂ ਲਈ ਮੂੜ ਸ਼ੁਰੂ ਕੀਤੀ ਈ-ਵੀਜ਼ਾ ਸੇਵਾਵਾਂ

ਇਸ ਤੋਂ ਬਾਅਦ NIA ਦੀ ਟੀਮ ਵੱਲੋਂ ਸਰਬਜੀਤ ਸਿੰਘ ਨੂੰ ਨਾਲ ਲੈ ਕੇ ਉਸ ਦੇ ਨਸ਼ਾ ਛੁਡਾਊ ਕੇਂਦਰ ‘ਤੇ ਚੈਕਿੰਗ ਕੀਤੀ ਗਈ। ਇੱਥੇ ਵੀ ਕਰੀਬ ਅੱਧਾ ਘੰਟਾ ਜਾਂਚ ਚੱਲੀ। ਇਸ ਤੋਂ ਬਾਅਦ NIA ਦੀ ਟੀਮ ਨੇ ਸਰਬਜੀਤ ਸਿੰਘ ਨੂੰ ਕਲੀਨ ਚਿੱਟ ਦੇ ਕੇ ਰਵਾਨਾ ਹੋ ਗਈ। ਇਸ ਤੋਂ ਬਾਅਦ ਸਰਬਜੀਤ ਸਿੰਘ ਸੀਆਰ ਮੀਡੀਆ ਨਾਲ ਰੂਬਰੂ ਹੋਏ ਤੇ ਕਿਹਾ ਕਿ ਜੇਕਰ ਭਵਿੱਖ ‘ਚ ਉਨ੍ਹਾਂ ਨੂੰ ਬੁਲਾਇਆ ਗਿਆ ਤਾਂ ਉਹ ਸਬੂਤ ਲੈ ਕੇ ਜਾਂਚ ‘ਚ ਸ਼ਾਮਲ ਹੋਣਗੇ।

spot_img
spot_img

Share post:

Popular

More like this
Related

ਲਾਲਚ ਬੁਰੀ ਬਲਾ ਹੈ; ਦੂਜੀ ਵਾਰ ਹਸਪਤਾਲ ‘ਚ ਚੋਰੀ ਕਰਨ ਆਇਆ ਕਾਬੂ

Bathinda News : ਪੰਜਾਬੀ ਦੀ ਇੱਕ ਕਹਾਵਤ ਹੈ ਕਿ...

Big Breaking: Punjab Congress ਨੂੰ ਮਿਲਿਆ ਨਵਾਂ ਪ੍ਰਧਾਨ, Pargat Singh ਦੀ ਹੋਈ ਨਿਯੁਕਤੀ

ਚੰਡੀਗੜ੍ਹ: ਪੰਜਾਬ ਕਾਂਗਰਸ ਨਾਲ ਜੁੜੀ ਇਸ ਵੇਲੇ ਦੀ ਵੱਡੀ...

नागरिकों से मिली शिकायतों के फीडबैक पर मुख्यमंत्री का गुरुग्राम में बड़ा एक्शन

👉बिल्डर द्वारा एसटीपी का उचित संचालन नहीं किए जाने...

CM Nayab Singh Saini ने “स्टार्टअप हरियाणा सेवा संकल्प – विचार से विस्तार तक” का शुभारंभ किया

Haryana News: हरियाणा सरकार के उद्योग एवं वाणिज्य विभाग...