Punjabi Khabarsaar
ਚੰਡੀਗੜ੍ਹ

ਮਾਨ ਸਰਕਾਰ ਪੂਰੀ ਕਰਨ ਜਾ ਰਹੀ ਗਰੰਟੀ, ਔਰਤਾਂ ਨੂੰ ਮਿਲਣਗੇ 1000 ਰੁਪਏ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਮਾਨ ਸਰਕਾਰ ਨੇ ਔਰਤਾਂ ਨੂੰ 1000 ਰੁਪਏ ਦੇਣ ਦੀ ਗਰੰਟੀ ਦਿੱਤੀ ਸੀ। ਸੂਤਰਾਂ ਮੁਤਾਬਕ ਮਾਨ ਜਲਦ ਹੀ ਆਪਣੀ ਇਸ ਗਰੰਟੀ ਨੂੰ ਪੂਰਾ ਕਰਨ ਜਾ ਰਹੀ ਹੈ। ਮਾਨ ਸਰਕਾਰ ਨੇ ਆਪਣੀ ਫਾਇਲ ਵਿੱਤ ਵਿਭਾਗ ਨੂੰ ਭੇਜ ਦਿੱਤੀ ਹੈ।

ਨਵੇਂ ਸਾਹਿਬ ਦੇ ਹੁਕਮਾਂ ਤੋਂ ਬਾਅਦ ਪੀਓ ਤੇ ਸਪੈਸ਼ਲ ਸਟਾਫ਼ ਤੋਂ ਇਲਾਵਾ ਐਂਟੀ ਨਾਰਕੋਟੈਕ ਸੈੱਲ ਭੰਗ, ਮੁਲਾਜਮਾਂ ਨੂੰ ਥਾਣਿਆਂ ’ਚ ਭੇਜਿਆ

ਮਿਲੀ ਜਾਣਕਾਰੀ ਮੁਤਾਬਕ ਇਸ ਸਕੀਮ ਨੂੰ ਚਾਰ ਹਿੱਸਿਆਂ ਵਿਚ ਵੰਡ ਕੇ ਸ਼ੁਰੂ ਕੀਤਾ ਜਾਵੇਗਾ। ਸੂਤਰਾਂ ਮੁਤਾਬਕ ਸਰਕਾਰ ਨਿਗਮ ਤੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਇਹ ਸਕੀਮ ਸ਼ੁਰੂ ਕਰਨ ਦਾ ਮਨ ਬਣਾ ਰਹੀ ਹੈ।

Related posts

Big News: ਪੰਜਾਬ ਦੇ ਸਕੂਲਾਂ ‘ਚ ਛੁੱਟੀਆਂ ਦਾ ਐਲਾਨ, ਹੁਣ ਇਸ ਤਰੀਕ ਨੂੰ ਹੋਣਗੀਆਂ ਛੁੱਟੀਆਂ

punjabusernewssite

ਕਾਂਗਰਸ ਦੀ ‘ਆਪ’ ਨੂੰ ਗੱਠਜੋੜ ਲੈ ਕੇ ਕੋਰੀ ਨਾਂਹ, ਕਾਂਗਰਸ ਨੇ ਐਲਾਨੇ ਉਮੀਦਵਾਰ

punjabusernewssite

ਸੁਨੀਲ ਜਾਖੜ ਦੀ ਐਸਜੀਪੀਸੀ ਨੂੰ ਚਿੱਠੀ,ਸਾਹਿਬਜਾਦਿਆਂ ਦੀ ਸ਼ਹਾਦਤ ਦੀਆਂ ਸ਼ਾਖੀਆਂ ਦੇਸ਼ ਦੀਆਂ ਸਾਰੀਆਂ ਭਾਸ਼ਾਵਾਂ ਵਿਚ ਛਪਵਾ ਕੇ ਵੰਡਣ ਦੀ ਕੀਤੀ ਅਪੀਲ

punjabusernewssite