ਅਜਮੇਰ ਸਿੰਘ ਬੁੱਟਰ ਨੂੰ ਅੰਤਿਮ ਅਰਦਾਸ ਮੌਕੇ ਭੇਂਟ ਕੀਤੀ ਸ਼ਰਧਾਂਜਲੀ

Date:

spot_img

ਬਠਿੰਡਾ,26 ਨਵੰਬਰ : ਸਫ਼ਲ ਕਿਸਾਨ ਤੇ ਸਾਬਕਾ ਪੰਚ ਅਜਮੇਰ ਸਿੰਘ ਬੁੱਟਰ ਦੀ ਅੰਤਿਮ ਅਰਦਾਸ ਐਤਵਾਰ ਨੂੰ ਗੁਰਦੁਆਰਾ ਭਾਈ ਦਾਨ ਸਿੰਘ ਜੀ ਪਿੰਡ ਦਾਨ ਸਿੰਘ ਵਾਲਾ ਵਿਖੇ ਹੋਈ। ਇਸ ਮੌਕੇ ਰਾਜਨੀਤਕ ਆਗੂਆਂ, ਸਮਾਜ ਸੇਵੀ ਸ਼ਖ਼ਸੀਅਤਾਂ ਅਤੇ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਨੇ ਭਾਵ ਭਿੰਨੀਆਂ ਸ਼ਰਧਾਂਜਲੀਆਂ ਭੇਟ ਕੀਤੀਆਂ। ਸ਼ਰਧਾਂਜਲੀ ਭੇਂਟ ਕਰਨ ਵਾਲਿਆਂ ਵਿੱਚ ਹਲਕਾ ਵਿਧਾਇਕ ਭੁੱਚੋ ਮਾਸਟਰ ਜਗਸੀਰ ਸਿੰਘ, ਸਾਬਕਾ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ, ਸਾਬਕਾ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ,ਜਤਿੰਦਰ ਸਿੰਘ ਭੱਲਾ ਚੇਅਰਮੈਨ, ਰਾਜਨ ਗਰਗ ਜ਼ਿਲਾ ਪ੍ਰਧਾਨ ਕਾਂਗਰਸ, ਹਰਵਿੰਦਰ ਸਿੰਘ ਲਾਡੀ,ਗੁਰਪ੍ਰੀਤ ਸਿੰਘ ਮਲੂਕਾ,

ਹਰਿਆਣਾ ‘ਚ 40 ਹਜ਼ਾਰ ਬਜ਼ੁਰਗਾਂ ਨੇ ਸਵੈਇੱਛਾ ਨਾਲ ਛੱਡੀ ਬੁਢਾਪਾ ਪੈਨਸ਼ਨ

ਦਿਆਲ ਸਿੰਘ ਸੋਢੀ, ਬਲਕਾਰ ਸਿੰਘ ਪ੍ਰਧਾਨ ਅਕਾਲੀ ਦਲ,ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਿਵ ਪਾਲ ਗੋਇਲ, ਜ਼ਿਲ੍ਹਾ ਸਿੱਖਿਆ ਅਫ਼ਸਰ ਫਾਜ਼ਿਲਕਾ ਸੁਖਵੀਰ ਸਿੰਘ ਬੱਲ,ਮੇਵਾ ਸਿੰਘ ਸਿੱਧੂ ਜਿਲ੍ਹਾ ਸਿੱਖਿਆ ਅਫ਼ਸਰ ਫ਼ਰੀਦਕੋਟ, ਰਵਿੰਦਰ ਪਾਲ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ ਪਟਿਆਲਾ,ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਮਹਿੰਦਰ ਪਾਲ ਸਿੰਘ, ਜਸਵੀਰ ਸਿੰਘ ਗਿੱਲ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ, ਪਰਮਿੰਦਰ ਸਿੰਘ ਜ਼ਿਲ੍ਹਾ ਖੇਡ ਅਫ਼ਸਰ, ਬਲਜੀਤ ਸਿੰਘ ਸੰਦੋਹਾ, ਅਮਰੀਕ ਸਿੰਘ ਨੱਢਾ ਪ੍ਰਧਾਨ ਪ੍ਰਿੰਸੀਪਲ ਯੂਨੀਅਨ, ਸੁਖਦੇਵ ਸਿੰਘ ਬੱਬਰ ਜਨਰਲ ਸਕੱਤਰ,

ਪੰਜਾਬੀ ਗਾਇਕ ਤੇ ਐਕਟਰ ਗਿੱਪੀ ਗਰੇਵਾਲ ਦੇ ਘਰੇ ਚੱਲੀਆਂ ਗੋਲੀਆਂ, ਲਾਰੈਂਸ ਬਿਸ਼ਨੋਈ ਨੇ ਲਈ ਜਿੰਮੇਵਾਰੀ

ਹਰਦੀਪ ਸਿੰਘ ਤੱਗੜ, ਰਘਵੀਰ ਸਿੰਘ ਮਾਨ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ, ਹਰਮੰਦਰ ਸਿੰਘ ਬਰਾੜ ਆਪ ਆਗੂ,ਜਗਤਾਰ ਸਿੰਘ ਬਾਠ ਅਧਿਆਪਕ ਆਗੂ,ਅਜੀਤ ਸਿੰਘ ਝੰਡੂਕੇ, ਭੁਪਿੰਦਰ ਸਿੰਘ ਮਾਨ ਅਤੇ ਵੱਖ ਵੱਖ ਸਕੂਲਾਂ ਵਿੱਚੋਂ ਪ੍ਰਿੰਸੀਪਲ ਸਾਹਿਬਾਨ ਅਤੇ ਅਧਿਆਪਕ ਹਾਜ਼ਰ ਸਨ। ਅੰਤ ਵਿੱਚ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਇਕਬਾਲ ਸਿੰਘ ਬੁੱਟਰ ਅਤੇ ਚਮਕੌਰ ਸਿੰਘ ਬੁੱਟਰ ਨੇ ਪਹੁੰਚੀਆਂ ਸੰਗਤਾਂ ਦਾ ਧੰਨਵਾਦ ਕੀਤਾ।ਸਟੇਜ ਸੰਚਾਲਨ ਲਛਮਣ ਸਿੰਘ ਮਲੂਕਾ ਵਲੋਂ ਕੀਤਾ ਗਿਆ।

 

LEAVE A REPLY

Please enter your comment!
Please enter your name here

spot_img

Share post:

Popular

More like this
Related

ਕਾਂਟਰੈਕਟ ਮਲਟੀਪਰਪਜ਼ ( ਫੀਮੇਲ ) ਹੈਲਥ ਵਰਕਰਜ ਵਲੋਂ ਸਿਵਲ ਸਰਜਨ ਬਠਿੰਡਾ ਨੂੰ ਮੰਗ ਪੱਤਰ

👉ਪਰਮਜੀਤ ਕੌਰ ਬਰਾੜ ਦੀ ਅਗਵਾਈ ਹੇਠ ਵਫ਼ਦ ਵੱਲੋਂ ਮੰਗਾਂ...

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

👉ਵਪਾਰੀ ਘਬਰਾਉਣ ਨਾ, ਪੰਜਾਬ ਸਰਕਾਰ ਤੁਹਾਡੇ ਨਾਲ ਹੈ, ਅਸੀਂ...