ਖੇਤੀਬਾੜੀ ਮੰਤਰੀ ਦਾ ਕਿਸਾਨਾਂ ਨੂੰ ਲੈ ਕੇ ਵਿਵਾਦਤ ਬਿਆਨ

Date:

spot_img

ਹਰਿਆਣਾ: ਹਰਿਆਣਾ ਦੇ ਖੇਤੀ ਮੰਤਰੀ ਜੇਪੀ ਦਲਾਲ ਨੇ ਕਿਸਾਨਾਂ ਨੂੰ ਲੈ ਕੇ ਇਕ ਵਿਵਾਦਤ ਬਿਆਨ ਸਾਹਮਣੇ ਆਇਆ ਹੈ। ਮੰਤਰੀ ਦਲਾਲ ਨੇ ਇਕ ਰੈਲੀ ਦੌਰਾਨ ਕਿਹਾ ਕਿ ਜਿਨ੍ਹਾਂ ਦੀਆਂ ਪਤਨੀਆਂ ਵੀ ਉਨ੍ਹਾਂ ਦੀ ਗੱਲ ਨਹੀਂ ਸੁਣਦੀਆਂ ਉਨ੍ਹਾਂ ਨੇ ਕਿਸਾਨਾਂ ਦੇ ਠੇਕੇ ਲਏ ਹਨ।

ਮਜੀਠੀਆ ਅਤੇ ਵਿਰਸਾ ਸਿੰਘ ਵਲਟੋਹਾ ਕਰਨਗੇ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ

ਮੈਂ ਸਾਰਿਆਂ ਨੂੰ ਜਾਣਦਾ ਹਾਂ। ਕਈਆਂ ਖਿਲਾਫ 5 ਕੇਸ ਹਨ, ਕਈਆਂ ਖਿਲਾਫ 3 ਕੇਸ ਹਨ। ਉਹ ਗਲਤ ਕੰਮ ਕਰ ਰਹੇ ਹਨ। ਮੰਤਰੀ ਦੇ ਇਸ ਬਿਆਨ ਦਾ ਵਿਰੋਧ ਸ਼ੁਰੂ ਹੋ ਗਿਆ ਹੈ।

LEAVE A REPLY

Please enter your comment!
Please enter your name here

spot_img

Share post:

Popular

More like this
Related

मुख्यमंत्री नायब सिंह सैनी से मिले ऑस्ट्रेलिया के विश्व कप विजेता पूर्व कप्तान माइकल क्लार्क

👉संत कबीर कुटीर में मुख्यमंत्री के साथ खेला क्रिकेट 👉मुख्यमंत्री...

Guru Kashi University ਵੱਲੋਂ “ਵਿਸ਼ਵ ਵਾਤਾਵਰਣ ਦਿਵਸ” ਤੇ ਸੈਮੀਨਾਰ ਦਾ ਆਯੋਜਨ

Bathinda News: ਜਲਵਾਯੂ ਪਰਿਵਰਤਨ ਕਾਰਨ ਵੱਧ ਰਹੀਆਂ ਚੁਣੌਤੀਆਂ, ਵਾਤਾਵਰਣ...