ਟੈਕਸ ਬਾਰ ਐਸੋਸੀਏਸ਼ਨ ਚੋਣਾਂ: ਪ੍ਰਧਾਨ ਤੋਂ ਲੈ ਕੇ ਬਾਕੀ ਅਹੁੱਦਿਆਂ ’ਤੇ ਬਣੀ ਸਹਿਮਤੀ,ਐਲਾਨ ਬਾਕੀ

Date:

spot_img

 

ਸੁਖਜਿੰਦਰ ਮਾਨ
ਬਠਿੰਡਾ, 7 ਦਸੰਬਰ: ਬਠਿੰਡਾ ਦੀ ਜ਼ਿਲ੍ਹਾ ਟੈਕਸ ਬਾਰ ਐਸੋਸੀਏਸਨ ਲਈ ਆਗਾਮੀ 15 ਦਸੰਬਰ ਨੂੰ ਹੋਣ ਜਾ ਰਹੀ ਚੋਣ ਤੋਂ ਪਹਿਲਾਂ ਵਕੀਲਾਂ ਵਿਚਕਾਰ ਸਹਿਮਤੀ ਬਣ ਗਈ ਹੈ। ਹਾਲਾਂਕਿ ਇਸਦਾ ਐਲਾਨ 15 ਦਸੰਬਰ ਨੂੰ ਹੋਵੇਗਾ ਪ੍ਰੰਤੂ ਸਰਬਸੰਮਤੀ ਨਾਲ ਪ੍ਰਧਾਨ ਤੋਂ ਲੈ ਕੇ ਬਾਕੀ ਅਹੁੱਦਿਆਂ ਲਈ ਸਿਰਫ਼ ਇੱਕ-ਇੱਕ ਉਮੀਦਵਾਰ ਵਲੋਂ ਨਾਮਜਦਗੀ ਕਾਗਜ਼ ਦਾਖ਼ਲ ਕਰਵਾਏ ਗਏ ਹਨ।

ਹਾਈ ਕੋਰਟ ਵੱਲੋਂ ਮਨਪ੍ਰੀਤ ਬਾਦਲ ਦੀ ਅੰਤਰਿਮ ਜਮਾਨਤ ਵਿਚ ਫਰਵਰੀ ਤੱਕ ਵਾਧਾ

ਚੋਣ ਅਧਿਕਾਰੀ ਸੰਜੀਵ ਬਾਂਸਲ ਐਡਵੋਕੇਟ ਅਤੇ ਦੀਪਕ ਕੁਮਾਰ ਐਡਵੋਕੇਟ ਨੇ ਦੱਸਿਆ ਕਿ ਨਾਮਜਦਗੀਆਂ ਦੇ ਆਖ਼ਰੀ ਦਿਨ ਤੱਕ ਪ੍ਰਧਾਨ ਦੇ ਅਹੱੁਦੇ ਲਈ ਅਮਿਤ ਦੀਕਸ਼ਿਤ ਐਡਵੋਕੇਟ, ਮੀਤ ਪ੍ਰਧਾਨ ਲਈ ਮੋਹਿਤ ਜਿੰਦਲ ਐਡਵੋਕੇਟ, ਸਕੱਤਰ ਲਈ ਅਰੁਣ ਜਿੰਦਲ ਐਡਵੋਕੇਟ, ਸੰਯੁਕਤ ਸਕੱਤਰ ਲਈ ਰਾਘਵ ਅਰੋੜਾ ਐਡਵੋਕੇਟ ਅਤੇ ਕੈਸ਼ੀਅਰ ਲਈ ਜੋਤੀ ਕਮਲ ਜਿੰਦਲ ਐਡਵੋਕੇਟ ਦੁਆਰਾ ਆਪਣੇ ਕਾਗਜ਼ ਨਾਮਜਦ ਕੀਤੇ ਗਏ ਹਨ।

ਬੇਗੁਨਾਹੀ ਦੇ ‘ਸਰਟੀਫਿਕੇਟ’ ਵੰਡਣ ਵਾਲਾ ਪੰਜਾਬ ਪੁਲਿਸ ਦਾ ਡੀਐਸਪੀ ਕਾਬੂ

ਅਗਲੇ ਸਾਲ 2024 ਲਈ ਹੋਣ ਜਾ ਰਹੀਆਂ ਇੰਨ੍ਹਾਂ ਚੋਣਾਂ ਲਈ ਕਾਗਜ਼ਾਂ ਦੀ ਪੜਤਾਲ ਦੌਰਾਨ ਸਾਰੀਆਂ ਨਾਮਜਦਗੀਆਂ ਸਹੀ ਪਾਈਆਂ ਗਈਆਂ ਹਨ ਤੇ ਹੁਣ 15 ਦਸੰਬਰ ਨੂੰ ਚੋਣਾਂ ਵਾਲੇ ਦਿਨ ਇਸਦਾ ਐਲਾਨ ਕੀਤਾ ਜਾਣਾ ਬਾਕੀ ਹੈ।

 

LEAVE A REPLY

Please enter your comment!
Please enter your name here

spot_img

Share post:

Popular

More like this
Related

ਕਾਂਟਰੈਕਟ ਮਲਟੀਪਰਪਜ਼ ( ਫੀਮੇਲ ) ਹੈਲਥ ਵਰਕਰਜ ਵਲੋਂ ਸਿਵਲ ਸਰਜਨ ਬਠਿੰਡਾ ਨੂੰ ਮੰਗ ਪੱਤਰ

👉ਪਰਮਜੀਤ ਕੌਰ ਬਰਾੜ ਦੀ ਅਗਵਾਈ ਹੇਠ ਵਫ਼ਦ ਵੱਲੋਂ ਮੰਗਾਂ...

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

👉ਵਪਾਰੀ ਘਬਰਾਉਣ ਨਾ, ਪੰਜਾਬ ਸਰਕਾਰ ਤੁਹਾਡੇ ਨਾਲ ਹੈ, ਅਸੀਂ...

ਪੰਜਾਬ ਪੁਲਿਸ ਤੇਲ ਅਤੇ ਗੈਸ ਕੰਪਨੀਆਂ ਦੀਆਂ ਸੁਰੱਖਿਆ ਸਬੰਧੀ ਸ਼ਿਕਾਇਤਾਂ ’ਤੇ ਤੁਰੰਤ ਕਰੇਗੀ ਕਾਰਵਾਈ

👉ਏ.ਡੀ.ਜੀ.ਪੀ. ਸੁਰੱਖਿਆ ਡਾ. ਕੌਸਤੁਭ ਸ਼ਰਮਾ ਨੇ 6ਵੀਂ ਓ.ਐਸ.ਸੀ.ਸੀ. ਮੀਟਿੰਗ...