Saturday, April 18, 2026
spot_img
spot_img

BIG BREAKING ਪਟਿਆਲਾ ਜੇਲ੍ਹ ਤੋਂ ਵੱਡੀ ਅਪਡੇਟ, ਰਾਜੋਆਣਾ ਨੇ ਖ਼ਤਮ ਕੀਤੀ ਭੁੱਖ ਹੜਤਾਲ

Date:

spot_img

ਪਟਿਆਲਾ: ਅੱਜ ਬਲਵੰਤ ਸਿੰਘ ਰਾਜੋਆਣਾ ਦੀ ਭੁੱਖ ਹਵਤਾਲ ਦਾ ਪਟਿਆਲਾ ਜੇਲ੍ਹ ਵਿਚ ਚੋਥਾਂ ਦਿਨ ਹੈ। ਅੱਜ ਰਾਜੋਆਣਾ ਨਾਲ ਮੁਲਾਕਾਤ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪਟਿਆਲਾ ਜੇਲ੍ਹ ਵਿਚ ਪਹੁੰਚੇ ਸਨ।

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਪਟਿਆਲਾ ਜੇਲ ‘ਚ ਬੰਦ ਭਾਈ ਰਾਜੋਆਣਾ ਨਾਲ ਮੁਲਾਕਾਤ ਲਈ ਪੁੱਜੇ

ਲੱਗਭਗ 45 ਮਿੰਟਾਂ ਤੱਕ ਚੱਲੀ ਮੁਲਾਕਾਤ ਤੋਂ ਬਾਅਦ ਬਲਵੰਤ ਸਿੰਘ ਰਾਜੋਆਣਾ ਵੱਲੋਂ ਚੱਲ ਰਹੀ ਭੁੱਖ ਹੜਤਾਲ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਜਥੇਦਾਰ ਵੱਲੋਂ ਦਰਬਾਰ ਸਾਹਿਬ ਤੋਂ ਲਿਆਦੇ ਜੱਲ ਨਾਲ ਉਨ੍ਹਾਂ ਨੇ ਆਪਣੀ ਭੁੱਖ ਹੜਤਾਲ ਖ਼ਤਮ ਕੀਤੀ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ 31 ਦਸੰਬਰ ਤੱਕ ਦਾ ਅਲਟੀਮੇਂਟਮ ਦਿੱਤਾ ਗਿਆ ਹੈ ਕਿ ਪਟੀਸ਼ਨ ਤੇ ਵਿਚਾਰ ਕਰੇ ਨਹੀਂ ਤਾਂ ਅਗਲੀ ਕਾਰਵਾਈ ਲਈ ਕੇਂਦਰ ਸਰਕਾਰ ਜ਼ਿੰਮੇਵਾਰ ਹੋਵੇਗੀ।

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

Guru Kashi University ਦੀ ਹੋਣਹਾਰ ਤੀਰਅੰਦਾਜ਼ ਪ੍ਰਗਤੀ ਨੇ ਵਿਸ਼ਵ ਕੱਪ ਸਟੇਜ-1 ਵਿੱਚ ਜਿੱਤਿਆਂ ਸੋਨ ਤਗਮਾ

Bathinda News:ਮੈਕਸੀਕੋ ਸ਼ਹਿਰ ਵਿਖੇ ਹੋਏ ਤੀਰਅੰਦਾਜ਼ੀ ਵਿਸ਼ਵ ਕੱਪ ਦੇ...

Bathinda Police ਵੱਲੋ CEIR ਪੋਰਟਲ ਦੀ ਮੱਦਦ ਨਾਲ 224 ਗੁੰਮ ਹੋਏ ਮੋਬਾਇਲ ਫੋਨ ਬਰਾਮਦ ਕਰਵਾ ਕੇ ਮਾਲਕਾਂ ਦੇ ਹਵਾਲੇ ਕੀਤੇ

Bathinda News:ਡਾ.ਜਯੋਤੀ ਯਾਦਵ ਐੱਸ.ਐੱਸ.ਪੀ. ਬਠਿੰਡਾ ਦੇ ਦਿਸ਼ਾ ਨਿਰਦੇਸ਼ਾਂ ਹੇਠ...