13 Views
ਚੰਡੀਗੜ੍ਹ, 21 ਦਸੰਬਰ: ਪੰਜਾਬ ਸਰਕਾਰ ਨੇ ਨਵੇਂ ਸਾਲ ਦਾ ਤੋਹਫ਼ਾ ਦਿੰਦਿਆਂ ਮਾਲ ਵਿਭਾਗ ਦੇ ਇਕ ਦਰਜਨ ਨਾਇਬ ਤਹਿਸੀਲਦਾਰਾਂ ਨੂੰ ਤਰੱਕੀ ਦੇ ਕੇ ਤਹਿਸੀਦਾਰ ਬਣਾ ਦਿੱਤਾ ਹੈ। ਤਰੱਕੀ ਪਾਉਣ ਵਾਲਿਆਂ ਵਿੱਚ ਪੰਜਾਬ ਰੈਵਨਿਊ ਐਸੋਸੀਏਸ਼ਨ ਦੇ ਪ੍ਰਧਾਨ ਸੁਖਚਰਨ ਸਿੰਘ ਚੰਨੀ ਵੀ ਸ਼ਾਮਲ ਹਨ।
ਤਰੱਕੀ ਪ੍ਰਾਪਤ ਇੰਨਾਂ ਨਾਇਬ ਤਹਿਸੀਲਦਾਰਾਂ ਦੀ ਲਿਸਟ ਹੇਠਾਂ ਨੱਥੀ ਹੈ