ਹਰੀਸ਼ ਚੌਧਰੀ ਦੀ ਥਾਂ ਹੁਣ ਦੀਵੇਂਦਰ ਯਾਦਵ ਹੋਣਗੇ ਪੰਜਾਬ ਕਾਂਗਰਸ ਦੇ ਇੰਚਾਰਜ

Date:

spot_img

ਸੁਖਜਿੰਦਰ ਸਿੰਘ ਰੰਧਾਵਾ ਰਾਜਸਥਾਨ ਦੇ ਇੰਚਾਰਜ ਬਣੇ ਰਹਿਣਗੇ
ਨਵੀਂ ਦਿੱਲੀ, 23 ਦਸੰਬਰ: ਕਾਂਗਰਸ ਪਾਰਟੀ ਨੇ ਅੱਜ ਆਪਣੇ ਢਾਂਚੇ ਵਿੱਚ ਫੇਰਬਦਲ ਕਰਦਿਆਂ ਕਈ ਸੂਬਿਆਂ ਦੇ ਇੰਚਾਰਜਾਂ ਨੂੰ ਤਬਦੀਲ ਕਰ ਦਿੱਤਾ ਹੈ। ਇਹਨਾਂ ਵਿੱਚ ਪਿਛਲੇ ਲੰਮੇ ਸਮੇਂ ਤੋਂ ਪੰਜਾਬ ਕਾਂਗਰਸ ਦੇ ਇਨਚਾਰਜ ਦੀ ਜਿੰਮੇਵਾਰੀ ਸੰਭਾਲ ਰਹੇ ਰਾਜਸਥਾਨ ਦੇ ਆਗੂ ਹਰੀਸ਼ ਚੌਧਰੀ ਵੀ ਸ਼ਾਮਿਲ ਹਨ।

ADGP Jaiswal ਬਣੇ ਪੰਜਾਬ ਖੁਫ਼ੀਆ ਵਿੰਗ ਦੇ ਨਵੇਂ ਮੁਖੀ

ਸ੍ਰੀ ਚੌਧਰੀ ਦੀ ਥਾਂ ਹੁਣ ਦਵਿੰਦਰ ਯਾਦਵ ਨੂੰ ਇਹ ਜਿੰਮੇਵਾਰੀ ਦਿੱਤੀ ਗਈ ਹੈ। ਦਿੱਲੀ ਨਾਲ ਸੰਬੰਧਿਤ ਸ੍ਰੀ ਯਾਦਵ ਉਤਰਾਖੰਡ ਦੇ ਇੰਚਾਰਜ ਵਜੋਂ ਕੰਮ ਦੇਖ ਰਹੇ ਸਨ। ਦੂਜੇ ਪਾਸੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਰਾਜਸਥਾਨ ਦੇ ਮੌਜੂਦਾ ਪਾਰਟੀ ਇੰਚਾਰਜ ਸੁਖਜਿੰਦਰ ਸਿੰਘ ਰੰਧਾਵਾ ਇਹ ਜਿੰਮੇਵਾਰੀ ਸੰਭਾਲਦੇ ਰਹਿਣਗੇ। ਪਾਰਟੀ ਵੱਲੋਂ ਜਾਰੀ ਕੀਤੀ ਲਿਸਟ ਵਿੱਚ ਉਨਾਂ ਉੱਪਰ ਮੁੜ ਵਿਸ਼ਵਾਸ ਜਤਾਇਆ ਗਿਆ ਹੈ।

 

LEAVE A REPLY

Please enter your comment!
Please enter your name here

spot_img

Share post:

Popular

More like this
Related

मुख्यमंत्री ने विश्व पर्यावरण दिवस पर नागरिकों से एक पेड़ अवश्य लगाने की करी अपील

👉मुख्यमंत्री नायब सिंह सैनी ने लाडवा विधानसभा के नागरिकों...