Monday, April 20, 2026
spot_img
spot_img

ਐਸ.ਐਸ.ਡੀ. ਗਰਲਜ਼ ਕਾਲਜ ਦੀ ਪ੍ਰਿੰਸੀਪਲ ਡਾ: ਨੀਰੂ ਗਰਗ ਸਰਵੋਤਮ ਪ੍ਰਿੰਸੀਪਲ ਅਵਾਰਡ ਨਾਲ ਸਨਮਾਨਿਤ

Date:

spot_img

ਬਠਿੰਡਾ, 25 ਦਸੰਬਰ: ਸਥਾਨਕ ਐਸ.ਐਸ.ਡੀ. ਗਰਲਜ਼ ਕਾਲਜ ਦੀ ਪ੍ਰਿੰਸੀਪਲ ਡਾ: ਨੀਰੂ ਗਰਗ ਨੂੰ ਦੇਸ਼ ਭਰ ਦੇ ਐਸ.ਐਸ.ਡੀ. ਕਾਲਜਾਂ ਵਿੱਚੋਂ ਸਰਵੋਤਮ ਪ੍ਰਿੰਸੀਪਲਾਂ ਵਿੱਚੋਂ ਇੱਕ ਪ੍ਰਿੰਸੀਪਲ ਹੋਣ ਦਾ ਮਾਣ ਹਾਸਲ ਹੋਇਆ ਹੈ। ਉਨ੍ਹਾਂ ਨੂੰ ਇਸਦੇ ਲਈ ਦੀਨ ਦਿਆਲ ਵਾਚਸਪਤੀ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਹ ਪੁਰਸਕਾਰ ਸਪਤ ਰਿਸ਼ੀ ਆਸ਼ਰਮ ਹਰਿਦੁਆਰ ਵਿੱਚ ਸਨਾਤਨ ਧਰਮ ਸ਼ਤਾਬਦੀ ਮਹਾਸਮੇਲਨ ਦੇ ਮੌਕੇ ਹੋਏ ਇੱਕ ਸਮਾਗਮ ਦੌਰਾਨ ਉੱਤਰਾਖੰਡ ਦੇ ਰਾਜਪਾਲ ੈਫਟੀਨੈਂਟ ਜਨਰਲ ਗੁਰਮੀਤ ਸਿੰਘ ਵੱਲੋਂ ਦਿੱਤਾ ਗਿਆ।

ਕੇਬੀਸੀ ‘ਚ ਪਹੁੰਚਿਆ ਲੁਧਿਆਣਾ ਦਾ ਹਲਵਾਈ, ਅਮਿਤਾਭ ਬੱਚਨ ਨੂੰ ਖਵਾਈ ਆਪਣੇ ਦੁਕਾਨ ਦੀ ਮਿਠਾਈ

ਡਾ. ਨੀਰੂ ਗਰਗ ਦੇ ਕਾਲਜ ਦੇ ਪ੍ਰਤੀ ਸ਼ਾਨਦਾਰ ਪ੍ਰਦਰਸ਼ਨ ਲਈ ਸ਼੍ਰੀ ਸਨਾਤਨ ਧਰਮ ਸਿੱਖਿਆ ਬੋਰਡ (ਰਜਿ.) ਚੰਡੀਗੜ ਦੁਆਰਾ ਗਠਿਤ ਸਕ੍ਰੀਨਿੰਗ ਕਮੇਟੀ ਦੁਆਰਾ ਉਨ੍ਹਾਂ ਨੂੰ ਇਸ ਇਨਾਮ ਲਈ ਚੁਣਿਆ ਗਿਆਸੀ। ਇਸ ਮੌਕੇ ਕਾਲਜ ਕਮੇਟੀ ਦੇ ਪ੍ਰਧਾਨ ਐਡਵੋਕੇਟ ਸੰਜੇ ਗੋਇਲ ਦੇ ਨਾਲ ਕੁਝ ਫੈਕਲਟੀ ਮੈਂਬਰ ਵੀ ਮੌਜੂਦ ਸਨ। ਪ੍ਰਬੰਧਕ ਕਮੇਟੀ ਅਤੇ ਸਟਾਫ਼ ਮੈਂਬਰਾਂ ਨੇ ਉਨ੍ਹਾਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ ।

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਬੇਅਦਬੀ ਘਟਨਾਵਾਂ ਸਬੰਧੀ ਬਿੱਲ ਨੂੰ ਗਵਰਨਰ ਦੀ ਪ੍ਰਵਾਨਗੀ ਦਾ ਐਡਵੋਕੇਟ ਧਾਮੀ ਵੱਲੋਂ ਸਵਾਗਤ

Amritsar News:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ...