Sunday, April 19, 2026
spot_img
spot_img

CM ਭਗਵੰਤ ਮਾਨ ਆਪਣੀ ਪਤਨੀ ਨਾਲ ਗੁ. ਸ੍ਰੀ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

Date:

spot_img

ਸ੍ਰੀ ਫਤਹਿਗੜ੍ਹ ਸਾਹਿਬ: CM ਭਗਵੰਤ ਮਾਨ ਅੱਜ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਦੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਵੀ ਨਾਲ ਮੌਜੂਦ ਸਨ। ਉਨ੍ਹਾਂ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕੀਤੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ

CM ਮਾਨ ਨੇ ਕਿਹਾ ਕਿ ਅਜਿਹੀ ਅਦੁੱਤੀ ਸ਼ਹਾਦਤ ਦੀ ਮਿਸਾਲ ਦੁਨੀਆਂ ਵਿੱਚ ਕਿਧਰੇ ਨਹੀਂ ਮਿਲਦੀ। CM ਮਾਨ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਫ਼ਰਜ਼ੰਦ ਬਾਬਾ ਜ਼ੋਰਾਵਰ ਸਿੰਘ ਜੀ ਤੇ ਬਾਬਾ ਫ਼ਤਿਹ ਸਿੰਘ ਜੀ ਸਣੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਨੂੰ ਕੀਤਾ ਪ੍ਰਣਾਮ ਕੀਤਾ।

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

Dhuri News; ਮੰਦਭਾਗੀ ਖ਼ਬਰ, ਟਰੈਕਟਰ ਤੋਂ ਡਿੱਗਣ ਕਾਰਨ 15 ਸਾਲਾਂ ਲੜਕੇ ਦੀ ਹੋਈ ਮੌ/ਤ

Dhuri News: Dhuri (ਧੂਰੀ) ਦੇ ਪਿੰਡ ਮੂਲੋਵਾਲ ਵਿਖੇ ਇੱਕ...