spot_img
spot_img

ਪੰਜਾਬ ‘ਚ 1 ਜਨਵਰੀ ਨੂੰ ਸਕੂਲ ਸਵੇਰੇ 10 ਵਜੇ ਖੁੱਲ੍ਹਣਗੇ

Date:

spot_img

ਚੰਡੀਗੜ੍ਹ, 31 ਦਸੰਬਰ: ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ 1 ਜਨਵਰੀ, 2024 ਤੋਂ ਸਕੂਲ ਖੁਲ੍ਹਣ ਦਾ ਸਮਾਂ ਸਵੇਰੇ 10 ਵਜੇ ਕਰਨ ਦਾ ਫ਼ੈਸਲਾ ਕੀਤਾ ਹੈ।

ਰਾਜਸਥਾਨ ’ਚ ਭਾਜਪਾ ਦਾ ਵੱਡਾ ਫੈਸਲਾ: ਸਿੱਖ ਆਗੂ ਨੂੰ ਚੋਣਾਂ ਤੋਂ ਪਹਿਲਾਂ ਬਣਾਇਆ ਮੰਤਰੀ

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਸਾਰੇ ਸਕੂਲ 1ਜਨਵਰੀ 2024 ਨੂੰ  ਸਕੂਲ ਸਵੇਰੇ 10 ਵਜੇ  ਖੁੱਲ੍ਹਣਗੇ ਅਤੇ ਬਾਦ ਦੁਪਹਿਰ 3 ਵਜੇ ਬੰਦ ਹੋਣਗੇ।ਸਮਾਂ ਤਬਦੀਲੀ ਸਬੰਧੀ ਇਹ ਹੁਕਮ 14 ਜਨਵਰੀ 2024 ਤੱਕ ਲਾਗੂ ਰਹਿਣਗੇ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

हरियाणा के राज्यपाल ने शहीद उधम सिंह के शहीदी दिवस पर अर्पित की पुष्पांजलि

Haryana News: हरियाणा के राज्यपाल प्रो. असीम कुमार घोष...

जल संरक्षण का संदेश देती पुस्तक ‘एक बूँद सौ सवाल’ का हुआ विमोचन

👉सूचना, जनसंपर्क, भाषा एवं संस्कृति विभाग के आयुक्त एवं...