spot_img
spot_img

ਭਾਜਪਾ ਦੇ ਪ੍ਰਵਾਰ ’ਚ ਹੋਇਆ ਵਾਧਾ, ਕਈਆਂ ਨੇ ਫ਼ੜਿਆ ਪੱਲਾ

Date:

spot_img

ਬਠਿੰਡਾ, 1 ਜਨਵਰੀ: ਅੱਜ ਭਾਰਤੀਆ ਜਨਤਾ ਪਾਰਟੀ ਦੀ ਘੁੱਦਾ ਮੰਡਲ ਦੀ ਮੀਟਿੰਗ ਪ੍ਰਧਾਨ ਅਮਰਨਾਥ ਗੋਇਲ ਦੀ ਅਗਵਾਈ ਵਿੱਚ ਹੋਈ।ਜਿਸ ਵਿਚ ਜਿਲਾ ਪ੍ਰਧਾਨ ਸਰੂਪ ਚੰਦ ਸਿੰਗਲਾ ਵਿਸੇਸ ਤੌਰ ’ਤੇ ਪੁੱਜੇ। ਇਸ ਦੌਰਾਨ ਪਿੰਡ ਚੱਕ ਅਤਰ ਸਿੰਘ ਵਾਲਾ ਦੇ ਸਰਪੰਚ ਰਘਵੀਰ ਸਿੰਘ ਅਤੇ ਮੈਂਬਰ ਬੰਬੀਹਾ ਥਾਣਾ ਸਿੰਘ ਅਪਣੇ ਸਾਥੀਆਂ ਨਾਲ ਭਾਜਪਾ ਵਿਚ ਸ਼ਾਮਲ ਹੋਏ। ਜ਼ਿਲ੍ਹਾ ਪ੍ਰਧਾਨ ਸ਼੍ਰੀ ਸਿੰਗਲਾ ਨੇ ਇੰਨ੍ਹਾਂ ਮੋਹਤਬਰਾਂ ਨੂੰ ਭਾਜਪਾ ਵਿਚ ਸ਼ਾਮਲ ਕਰਵਾਉਂਦਿਆਂ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿਵਾਇਆ।

ਬਠਿੰਡਾ ਏਮਜ਼ ’ਚ ਵਿਟਰੀਓ-ਰੇਟੀਨਾ ਦੇ ਖੇਤਰ ਵਿੱਚ ਸਰਜੀਕਲ ਸੇਵਾਵਾਂ ਦੀ ਹੋਈ ਸ਼ੁਰੂਆਤ

ਇਸ ਮੌਕੇ ਜਿਲਾ ਜਨਰਲ ਸਕੱਤਰ ਉਮੇਸ਼ ਸ਼ਰਮਾ ਅਤੇ ਜਿਲਾ ਉਪ ਪ੍ਰਧਾਨ ਵਰਿੰਦਰ ਸ਼ਰਮਾ ਵੀ ਵਿਸੇਸ ਤੌਰ ’ਤੇ ਹਾਜ਼ਰ ਰਹੇ। ਇਸਤੋਂ ਇਲਾਵਾ ਮੀਟਿੰਗ ਵਿਚ ਸੰਗਤ ਮੰਡਲ ਦੇ ਪ੍ਰਧਾਨ ਰਾਣਾ ਸਰਪੰਚ, ਰਾਮ ਪ੍ਰਸ਼ਾਦ, ਰੋਹਿਤ ਕੁਮਾਰ, ਪਵਨ ਕੁਮਾਰ, ਜਗਦੀਸ਼ ਕੁਮਾਰ ਚੱਕ ਅਤਰ ਸਿੰਘ ਵਾਲਾ, ਪ੍ਰਵੀਨ ਕੁਮਾਰ ਬੰਬੀਹਾ ,ਰਮੇਸ਼ ਕੁਮਾਰ ਜੰਡੀਆਂ, ਕੇਵਲ ਸਿੰਘ ਅਤੇ ਗੁਰਮੀਤ ਸਿੰਘ ਆਦਿ ਵੀ ਮੌਜੂਦ ਸਨ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

हरियाणा के राज्यपाल ने शहीद उधम सिंह के शहीदी दिवस पर अर्पित की पुष्पांजलि

Haryana News: हरियाणा के राज्यपाल प्रो. असीम कुमार घोष...

जल संरक्षण का संदेश देती पुस्तक ‘एक बूँद सौ सवाल’ का हुआ विमोचन

👉सूचना, जनसंपर्क, भाषा एवं संस्कृति विभाग के आयुक्त एवं...