ਚੇਅਰਮੈਨ ਬਲਦੇਵ ਸਿੰਘ ਸਰਾਂ ਵਲੋਂ ਗਰਿੱਡ ਸਬ ਸਟੇਸ਼ਨ ਇੰਪਲਾਈਜ਼ ਯੂਨੀਅਨ ਦਾ ਕੈਲੰਡਰ ਜਾਰੀ

Date:

spot_img

ਪਟਿਆਲਾ, 6 ਜਨਵਰੀ: ਪੰਜਾਬ ਪਾਵਰਾਮ ਕਾਰਪੋਰੇਸ਼ਨ ਦੇ ਚੇਅਰਮੇਨ ਤੇ ਮੈਨੇਜਿੰਗ ਡਾਇਰੈਕਟਰ ਇੰਜੀਨੀਅਰ ਬਲਦੇਵ ਸਿੰਘ ਸਰਾਂ ਵਲੋਂ ਗਰਿੱਡ ਸਬ ਸਟੇਸ਼ਨ ਇੰਪਲਾਈਜ਼ ਯੂਨੀਅਨ ਦਾ ਕੈਲੰਡਰ ਜਾਰੀ ਕੀਤਾ ਗਿਆ। ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਸੂਬਾ ਪ੍ਰੈਸ ਸਕੱਤਰ ਇੰਜੀਨੀਅਰ ਰਾਜ ਕੁਮਾਰ ਸੰਧੂ ਨੇ ਦਸਿਆ ਕਿ ਇਹ ਕੈਲੰਡਰ ਰਿਲੀਜ਼ ਕਰਵਾਉਣ ਉਪਰੰਤ ਡਾਇਰੈਕਟਰ ਪ੍ਰਬੰਧਕ ਜਸਵੀਰ ਸਿੰਘ ਸੁਰ ਸਿੰਘ , ਡਾਇਰੈਕਟਰ ਜਨਰੇਸਨ ਪਰਮਜੀਤ ਸਿੰਘ , ਡਾਇਰੈਕਟਰ ਟੈਕਨੀਕਲ ਇੰਜ: ਵਰਦੀਪ ਸਿੰਘ ਮੰਡੇਰ ਅਤੇ ਮੁੱਖ ਇੰਜੀਨੀਅਰ ਇੰਜ: ਰਾਜੀਵ ਗੁਪਤਾ ਨੂੰ ਸੌਂਪੇ ਗਏ।

ਰੈਲੀ ਤੋਂ ਪਹਿਲਾਂ ਬਠਿੰਡਾ ਦਿਹਾਤੀ ਦੀ ਟੀਮ ਨੇ ਕੀਤੀ ਨਵਜੋਤ ਸਿੱਧੂ ਵਿਰੁਧ ਕਾਰਵਾਈ ਦੀ ਮੰਗ

ਇਸ ਮੌਕੇ ਪੰਜਾਬ ਸਰਕਾਰ ਤੇ ਪਾਵਰਕਾਮ ਦੀ ਮਨੇਜਮੈਂਟ ਵੱਲੋਂ ਜੀਵੀਕੇ ਪ੍ਰਾਈਵੇਟ ਥਰਮਲ ਪਲਾਂਟ ਨੂੰ ਖ਼ਰੀਦਣ ਦੇ ਫੈਸਲਾ ਦਾ ਸਵਾਗਤ ਕਰਦਿਆਂ ਕਿਹਾ ਗਿਆ ਕਿ ਇਸਦੇ ਨਾਲ ਨਾ ਸਿਰਫ਼ ਆਮ ਪੰਜਾਬੀਆਂ ਬਲਕਿ ਪਾਵਰਕਾਮ ਨੂੰ ਵੀ ਵੱਡਾ ਲਾਭ ਹੋਵੇਗਾ। ਇਸ ਸਮੇਂ ਜਸਵੀਰ ਸਿੰਘ ਆਂਡਲੂ ਸੂਬਾ ਪ੍ਰਧਾਨ , ਸੁਖਵਿੰਦਰ ਭਗਤ ਜਨਰਲ ਸਕੱਤਰ, ਅਵਤਾਰ ਸਿੰਘ ਬਰਾੜ ਵਿੱਤ ਸਕੱਤਰ,ਅਮਰ ਨਾਥ ਸੀਨੀਅਰ ਮੀਤ ਪ੍ਰਧਾਨ ਤੇ ਬਲਦੇਵ ਸਿੰਘ ਪਸਿਆਣਾ ਮੁੱਖ ਸਲਾਹਕਾਰ ਅਤੇ ਸੰਦੀਪ ਆਦਿ ਹਾਜ਼ਰ ਸਨ।

 

LEAVE A REPLY

Please enter your comment!
Please enter your name here

spot_img

Share post:

Popular

More like this
Related

DGP Gaurav Yadav ਨੇ ਨਵਾਂ ‘ਸਾਂਝ ਸਿਟੀਜ਼ਨ ਪੋਰਟਲ’ ਕੀਤਾ ਲਾਂਚ, ਮਹਿਲਾ ਪੁਲਿਸ ਮੁਲਾਜ਼ਮਾਂ ਲਈ 93 ਈ-ਸਕੂਟਰਾਂ ਨੂੰ ਦਿਖਾਈ ਹਰੀ ਝੰਡੀ

👉ਨਾਗਰਿਕ-ਕੇਂਦ੍ਰਿਤ ਪੋਰਟਲ ਵਿੱਚ ਆਧਾਰ-ਸਮਰੱਥ ਈ-ਕੇਵਾਈਸੀ, ਕਿਊਆਰ-ਪ੍ਰਮਾਣਿਤ ਸਰਟੀਫਿਕੇਟ, ਕਾਰਜ ਰਹਿਤ...