spot_img
spot_img

ਠੰਢ ਦੇ ਚੱਲਦੇ ਪੰਜਾਬ ਦੇ ਸਕੂਲਾਂ ਵਿਚ ਹੋਈਆਂ ਛੁੱਟੀਆਂ

Date:

spot_img

ਚੰਡੀਗੜ੍ਹ, 7 ਜਨਵਰੀ: ਪਿਛਲੇ ਕੁੱਝ ਦਿਨਾਂ ਤੋਂ ਪੈ ਰਹੀ ਭਿਆਨਕ ਸਰਦੀ ਦੇ ਚੱਲਦੇ ਹੁਣ ਪੰਜਾਬ ਸਰਕਾਰ ਨੈ ਸੂਬੇ ਦੇ ਸਕੂਲਾਂ ਵਿਚ ਛੁੱਟੀਆਂ ਕਰਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਸਬੰਧ ਵਿਚ ਬਕਾਇਦਾ ਅਪਦੇ ਸੋਸਲ ਮੀਡੀਆ ’ਤੇ ਜਾਣਕਾਰੀ ਦਿੱਤੀ ਹੈ। ਜਿਸਤੋਂ ਬਾਅਦ ਪੰਜਾਬ ਦੇ ਸਿੱਖਿਆ ਮੰਤਰੀ ਨੇ ਵੀ ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਦਸਿਆ ਕਿ ਸੂਬੇ ਵਿੱਚ ਪੈ ਰਹੀ ਕੜਾਕੇ ਦੀ ਠੰਢ ਕਾਰਨ ਵਿਦਿਆਰਥੀਆਂ ਅਤੇ

ਰਾਜਪਾਲ ਨੇ ਵਿਧਾਨ ਸਭਾ ਵੱਲੋਂ ਪਾਸ ਕੀਤੇ ਤਿੰਨ ਮੁੱਖ ਬਿੱਲਾਂ ਨੂੰ ਦਿੱਤੀ ਮਨਜ਼ੂਰੀ,ਮੁੱਖ ਮੰਤਰੀ ਨੇ ਕੀਤਾ ਧੰਨਵਾਦ

ਅਧਿਆਪਕਾਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਮਿਤੀ 14 ਜਨਵਰੀ 2024 ਤੱਕ ਦਸਵੀਂ ਜਮਾਤ ਤੱਕ ਦੇ ਸਕੂਲਾਂ ਵਿੱਚ ਛੁੱਟੀਆਂ ਕੀਤੀਆਂ ਜਾਂਦੀਆਂ ਹਨ ਇਹਨਾਂ ਜਮਾਤਾਂ ਨੂੰ ਪੜ੍ਹਾਉਣ ਵਾਲੇ ਅਧਿਆਪਕ, ਵਿਦਿਆਰਥੀਆਂ ਦੀਆਂ ਆਨਲਾਈਨ ਜਮਾਤਾਂ ਲਗਾ ਸਕਦੇ ਹਨ। ਜਦੋਂ ਕਿ 11ਵੀਂ ਅਤੇ 12ਵੀਂ ਜਮਾਤ ਦੀਆਂ ਰੈਗੂਲਰ ਜਮਾਤਾਂ ਸਕੂਲ ਵਿਖੇ ਹੀ ਲੱਗਣਗੀਆਂ ਜਿੰਨ੍ਹਾਂ ਦਾ ਸਮਾਂ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਦਾ ਹੋਵੇਗਾ। ਇਹ ਹੁਕਮ ਤੁਰੰਤ ਪ੍ਰਭਾਵ ਤੋਂ ਲਾਗੂ ਹੋਣਗੇ ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Bathinda ਦੇ ਰੇਲਵੇ ਸਟੇਸ਼ਨ ਨੂੰ ਬੰ*ਬ ਨਾਲ ਉੜਾਉਣ ਦੀ ਧਮ*ਕੀ; ਪੁਲਿਸ ਹੋਈ ਮੁਸਤੈਦ

Bathinda News: Bathinda ਦੇ ਰੇਲਵੇ ਸਟੇਸ਼ਨ ਨੂੰ ਬੰ*ਬ ਨਾਲ...

ਚਾਰ ਮੰਜ਼ਿਲਾਂ ਇਮਾਰਤ ਡਿੱਗੀ; 9 ਮੌਤਾਂ, 3 ਹੋਰ ਮਲਬੇ ‘ਚ ਦੱਬੇ, ਰਾਹਤ ਤੇ ਬਚਾਅ ਕਾਰਜ਼ ਜਾਰੀ

Maharashtra News: ਮਹਾਰਾਸ਼ਟਰ ਸੂਬੇ ਦੇ ਭਿਵੰਡੀ ਵਿੱਚ ਬੀਤੀ ਰਾਤ...

Canada ‘ਚ ਪੰਜਾਬੀ ਵਿਦਿਆਰਥੀਆਂ ‘ਤੇ ਦੇਸ਼-ਨਿਕਾਲੇ ਦੀ ਲਟਕੀ ਤਲਵਾਰ; ਹਫ਼ਤੇ ਤੋਂ ਸੰਘਰਸ਼ ਜਾਰੀ

Canada News: Canada 'ਚ ਸੈਂਕੜੇ ਪੰਜਾਬੀ ਵਿਦਿਆਰਥੀਆਂ ਉੱਪਰ ਦੇਸ਼-ਨਿਕਾਲੇ...