spot_img
spot_img

ਹਾਲੇ ਤਾਂ ਖੇਲਾ ਸ਼ੁਰੂ ਹੋਇਆ: ਤੇਜਸਵੀ ਯਾਦਵ

Date:

spot_img

ਬਿਹਾਰ: ਜਿਥੇ ਇਕ ਪਾਸੇ ਨਿਤੀਸ਼ ਕੁਮਾਰ ਨੇ ਬਿਹਾਰ ਦੇ ਮੁੱਖ ਮੰਤਰੀ ਵੱਜੋਂ 9ਵੀ ਵਾਰ ਸੌਂਹ ਚੁੱਕੀ ਹੈ। ਉਥੇ ਹੀ ਦੂਜੇ ਪਾਸੇ ਤੇਜਸਵੀ ਯਾਦਵ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਹਾਲੇ ਤਾਂ ਖੇਲਾ ਸ਼ੁਰੂ ਹੋਇਆ। ਬਿਹਾਰ ਦੀ ਜਨਤਾ ਇਸ ਨੂੰ ਕਦੇ ਵੀ ਪਸੰਦ ਨਹੀਂ ਕਰੇਗੀ। ਜਲਦ ਹੀ ਸਿਆਸਤ ‘ਚ ਵੱਡਾ ਭੁਚਾਲ ਆਉਗਾ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਪੁੱਤ ਦੇ Acci*dent ਦੀ ਖਬਰ ਮਿਲਦੇ ਪਤਾ ਲੈਣ ਚੱਲੇ ਪੁਲਿਸ ਮੁਲਾਜ਼ਮ ਦੀ ਸੜਕ ਹਾਦਸੇ ‘ਚ ਹੋਈ ਮੌ*ਤ

Amritsar News: ਅੰਮ੍ਰਿਤਸਰ ਦੇ ਭੰਡਾਰੀ ਪੁੱਲ ਉੱਪਰ ਵੀਰਵਾਰ ਨੂੰ...

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ‘ਚ ਸਿਹਤਮੰਦ ਭੋਜਨ ‘ਤੇ ਜ਼ੋਰ

👉ਸ਼ੁੱਧ ਭੋਜਨ ਸਿਹਤਮੰਦ ਸਮਾਜ ਦੀ ਨੀਂਹ- ਡਾ. ਬਲਬੀਰ ਸਿੰਘ 👉ਸੁਰੱਖਿਅਤ...

ਬਾਗ਼ਬਾਨੀ ਵਿਭਾਗ ਵਿੱਚ ਭਰਤੀ ਪ੍ਰਕਿਰਿਆ ਜਲਦ ਪੂਰੀ ਕੀਤੀ ਜਾਵੇ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼

👉ਕੈਬਨਿਟ ਮੰਤਰੀ ਵੱਲੋਂ ਬਾਗ਼ਬਾਨੀ ਵਿਭਾਗ ਦੇ ਕੰਮਾਂ ਦੀ ਪ੍ਰਗਤੀ...