spot_img
spot_img

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਵੱਡਾ ਸਦਮਾ

Date:

spot_img

ਫ਼ਰੀਦਕੋਟ, 28 ਜਨਵਰੀ: ਉੱਘੇ ਕਿਸਾਨ ਆਗੂ ਤੇ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੂੰਗਹਿਰਾ ਸਦਮਾ ਲੱਗਿਆ ਹੈ। ਉਨ੍ਹਾਂ ਦੇ ਧਰਮਪਤਨੀ ਬੀਬੀ ਹਰਜੀਤਇੰਦਰ ਕੌਰ ਡੱਲੇਵਾਲ ਬੀਤੇ ਕੱਲ ਸਦੀਵੀਂ ਵਿਛੋੜਾ ਦੇ ਗਏ ਹਨ। ਬੀਬੀ ਹਰਜੀਤਇੰਦਰ ਕੌਰ ਦਾ ਅੰਤਿਮ ਸੰਸਕਾਰ ਐਤਵਾਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਡੱਲੇਵਾਲ ਵਿਖੇ ਸੈਕੜੇ ਨਮ ਅੱਖਾਂ ਨਾਲ ਕੀਤਾ ਗਿਆ।

ਕਾਂਗਰਸ ਵੱਲੋਂ ਨਵਜੋਤ ਸਿੱਧੂ ਦੇ ‘ਪਰ ਕੁਤਰਨੇ’ ਸ਼ੁਰੂ, ਦੋ ਨਜਦੀਕੀਆਂ ਨੂੰ ਪਾਰਟੀ ਵਿਚੋਂ ਕੱਢਿਆ

ਕਿਸਾਨ ਆਗੂ ਦੇ ਇਸ ਦੁੱਖ ਦੀ ਘੜੀ ਵਿੱਚ ਪੰਜਾਬ ਦੇ ਕਿਸਾਨ ਤੇ ਸਿਆਸੀ ਆਗੂਆਂ ਨੇ ਹਮਦਰਦੀ ਪ੍ਰਗਟਾਈ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵੀ ਇੱਕ ਸ਼ੋਕ ਸੰਦੇਸ਼ ਰਾਹੀਂ ਡੱਲੇਵਾਲ ਪਰਿਵਾਰ ਦੇ ਦੁੱਖ ਚ ਸ਼ਰੀਕ ਹੁÇੰਦਆ ਗੁਰੂ ਚਰਨਾਂ ਵਿਚ ਬੀਬੀ ਜੀ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ ਹੈ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ‘ਚ ਸਿਹਤਮੰਦ ਭੋਜਨ ‘ਤੇ ਜ਼ੋਰ

👉ਸ਼ੁੱਧ ਭੋਜਨ ਸਿਹਤਮੰਦ ਸਮਾਜ ਦੀ ਨੀਂਹ- ਡਾ. ਬਲਬੀਰ ਸਿੰਘ 👉ਸੁਰੱਖਿਅਤ...

ਬਾਗ਼ਬਾਨੀ ਵਿਭਾਗ ਵਿੱਚ ਭਰਤੀ ਪ੍ਰਕਿਰਿਆ ਜਲਦ ਪੂਰੀ ਕੀਤੀ ਜਾਵੇ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼

👉ਕੈਬਨਿਟ ਮੰਤਰੀ ਵੱਲੋਂ ਬਾਗ਼ਬਾਨੀ ਵਿਭਾਗ ਦੇ ਕੰਮਾਂ ਦੀ ਪ੍ਰਗਤੀ...

Haryana में 77वां राज्यस्तरीय वन महोत्सव उत्साह और जनभागीदारी के साथ मनाया गया

Haryana News:हरियाणा में आज 77वां वन महोत्सव पर्यावरण संरक्षण,...