spot_img
spot_img

ਬਰਨਾਲਾ ’ਚ ਸ਼ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ

Date:

spot_img

ਬਰਨਾਲਾ, 29 ਜਨਵਰੀ: ਆਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਬਰਨਾਲਾ ਵਿਚ ਵੱਡਾ ਸਿਆਸੀ ਝਟਕਾ ਲੱਗਿਆ ਹੈ। ਪਾਰਟੀ ਦੇ ਸੀਨੀਅਰ ਆਗਆਂ ਅਤੇ ਨਗਰ ਕੌਂਸਲ ਬਰਨਾਲਾ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਢਿੱਲੋਂ, ਮੌਜੂਦਾ ਕੌਂਸਲਰ ਜਸਵੀਰ ਕੌਰ ਢਿੱਲੋਂ ਸਮੇਤ ਵੱਡੀ ਗਿਣਤੀ ਵਿੱਚ ਅਕਾਲੀ ਵਰਕਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਇਸ ਮੌਕੇ ਇੰਨ੍ਹਾਂ ਆਗੂਆਂ ਨੂੰ ਪਾਰਟੀ ਵਿਚ ਜੀ ਆਇਆ ਕਹਿੰਦਿਆਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਭਰੋਸਾ ਦਿਵਾਇਆ ਕਿ ਉਨ੍ਹਾਂ ਨੂੰ ਆਪ ਵਿਚ ਬਣਦਾ ਸਨਮਾਨ ਦਿੱਤਾ ਜਾਵੇਗਾ।

ਜਤਿੰਦਰ ਔਲਖ ਨੇ ਚੇਅਰਮੈਨ ਪੀਪੀਐਸਸੀ ਅਤੇ ਇੰਦਰਪਾਲ ਸਿੰਘ ਨੇ ਮੁੱਖ ਸੂਚਨਾ ਕਮਿਸ਼ਨਰ ਦੇ ਅਹੁਦੇ ਲਈ ਚੁੱਕੀ ਸਹੁੰ

ਸ਼੍ਰੀ ਹੇਅਰ ਨੇ ਕਿਹਾ ਕਿ ਅੱਜ ਵੱਡੀ ਗਿਣਤੀ ਵਿਚ ਵੱਖ ਵੱਖ ਪਾਰਟੀਆਂ ਤੇ ਆਗੂ ਤੇ ਲੋਕ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਨੂੰ ਦੇਖਦਿਆਂ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਆਪ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਿਰਫ਼ ਪੌਣੇ ਦੋ ਸਾਲਾਂ ਵਿਚ ਉਹ ਕੰਮ ਕਰ ਦਿਖ਼ਾਏ ਹਨ, ਜਿਹੜੀਆਂ ਦੂਜੀਆਂ ਸਰਕਾਰਾਂ ਦਹਾਕਿਆਂ ਤੱਕ ਵੀ ਨਹੀਂ ਕਰ ਪਾਈਆਂ ਸਨ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਬਾਗ਼ਬਾਨੀ ਵਿਭਾਗ ਵਿੱਚ ਭਰਤੀ ਪ੍ਰਕਿਰਿਆ ਜਲਦ ਪੂਰੀ ਕੀਤੀ ਜਾਵੇ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼

👉ਕੈਬਨਿਟ ਮੰਤਰੀ ਵੱਲੋਂ ਬਾਗ਼ਬਾਨੀ ਵਿਭਾਗ ਦੇ ਕੰਮਾਂ ਦੀ ਪ੍ਰਗਤੀ...

Haryana में 77वां राज्यस्तरीय वन महोत्सव उत्साह और जनभागीदारी के साथ मनाया गया

Haryana News:हरियाणा में आज 77वां वन महोत्सव पर्यावरण संरक्षण,...